10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-03-2026

ਮਜੀਠੀਆ ਨੇ ਜੇ. ਪੀ. ਸਹਿਣੇਵਾਲੀ ਨਾਲ ਕੀਤਾ ਦੁੱਖ ਦਾ ਪ੍ਰਗਟਾਵਾ <br/>

ਅਜੀਤ ਡੈਸਕ 03-03-2026
ਜੈਂਤੀਪੁਰ, 2 ਮਾਰਚ (ਭੁਪਿੰਦਰ ਸਿੰਘ ਗਿੱਲ)-ਸਾਬਕਾ ਸਰਪੰਚ ਤੇ ਸੇਵਾ ਮੁਕਤ ਮਾਸਟਰ ਜਰਨੈਲ ਸਿੰਘ ਸਹਿਣੇਵਾਲੀ ਅਚਾਨਕ ਦਿਹਾਂਤ ਹੋ ਗਿਆ ਸੀ ਉਨ੍ਹਾਂ ਦੇ ਪਰਿਵਾਰ ਤੇ ਸਪੁੱਤਰ ਨਰਿੰਦਰ ਸਿੰਘ ਜੇ .ਪੀ .ਸਹਿਣੇਵਾਲੀ | ਇਸ ਦੁੱਖ ਦੀ ਘੜੀ 'ਚ ਦੁੱਖ ਸਾਂਝਾ ਕਰਨ ਲਈ ਧਾਰਮਿਕ ਸਿਆਸੀ ਤੇ ਸਮਾਜ ਸੇਵੀ ਜਥੇਬੰਦੀਆਂ ਪਹੁੰਚੇ ਜਿਨ੍ਹਾਂ 'ਚ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਵਲੋਂ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ | ਇਸ ਮੌਕੇ ਮਜੀਠੀਆ ਨੇ ਕਿਹਾ ਕਿ ਜੇ. ਪੀ. ਦੇ ਸਤਿਕਾਰਯੋਗ ਪਿਤਾ ਸਾਬਕਾ ਸਰਪੰਚ ਜਰਨੈਲ ਸਿੰਘ ਦੀ ਮੌਤ ਨਾਲ ਪਰਿਵਾਰ ਨੂੰ ਬਹੁਤ ਵੱਡਾ ਘਾਟਾ ਪਿਆ ਹੈ ਜੋ ਕਦੇ ਵੀ ਪੂਰਾ ਨਹੀਂ ਹੋ ਸਕਦਾ ਕਿਉਂਕਿ ਮਾਂ ਪਿਉ ਦਾ ਦੇਣ ਕੋਈ ਨਹੀਂ ਦੇ ਸਕਦਾ | ਇਸ ਮੌਕੇ ਤੇ ਸੁਖਜਿੰਦਰ ਰਾਜ ਸਿੰਘ ਲਾਲੀ ਮਜੀਠੀਆ, ਜਗਵਿੰਦਰਪਾਲ ਸਿੰਘ ਜੱਗਾ ਮਜੀਠੀਆ, ਡਾ. ਸਤਿੰਦਰ ਕੌਰ ਮਜੀਠੀਆ, ਜੀਤੂ ਮਜੀਠੀਆ, ਮੇਜ਼ਰ ਸ਼ਿਵਚਰਨ ਸਿੰਘ ਬਰਾੜ, ਪੀ. ਏ. ਲਖਬੀਰ ਸਿੰਘ ਗਿੱਲ, ਜਸਪਾਲ ਸਿੰਘ ਭੋਆ, ਸਾਬਕਾ ਸਰਪੰਚ ਲਖਬੀਰ ਸਿੰਘ, ਸਾਬਕਾ ਸਰਪੰਚ ਨਵਦੀਪ ਸਿੰਘ ਨਵ ਕੋਟਲਾ, ਜਥੇਦਾਰ ਗੁਰਮੀਤ ਸਿੰਘ, ਨੰਬਰਦਾਰ ਸੁਰਜੀਤ ਸਿੰਘ, ਤਰਸੇਮ ਸਿੰਘ, ਗੁਲਜ਼ਾਰ ਸਿੰਘ, ਸੰਦੀਪ ਸਿੰਘ, ਜਰਨੈਲ ਸਿੰਘ ਦਿੱਲੀ ਵਾਲੇ, ਬਾਬਾ ਕੁੰਨਣ ਸਿੰਘ ਅਬਦਾਲ, ਪ੍ਰਭਪਾਲ ਸਿੰਘ ਝੰਡੇ, ਅਵਤਾਰ ਸਿੰਘ ਅਲਕੜੇ, ਟੇਕ ਸਿੰਘ,ਵਿਕਰਮ ਸ਼ਰਮਾ, ਬੱਬੂ ਵਡਾਲਾ, ਗੁਰਮੁੱਖ ਸਿੰਘ ਕਦਰਾਬਾਦ, ਸਮੇਤ ਪਿੰਡ ਵਾਸੀ ਤੇ ਰਿਸ਼ਤੇਦਾਰ ਹਾਜ਼ਿਰ ਸਨ |

ਪਿਛਲੀ ਖ਼ਬਰ ਬਰਨਾਲਾ ਰੈਲੀ ਦੀ ਕਾਮਯਾਬੀ ਨਾਲ ਸੂਬੇ ਦੀ ਸਿਆਸੀ ਦਿਸ਼ਾ ਸਪੱਸ਼ਟ-ਡੈਨੀ ਬੰਡਾਲਾ <br/> ਅਗਲੀ ਖ਼ਬਰ ਕਿ੍ਸ਼ੀ ਵਿਗਿਆਨ ਕੇਂਦਰ, ਨਾਗਕਲਾਂ (ਅੰਮਿ੍ਤਸਰ) ਵਿਖੇ ਕਿਸਾਨ ਮੇਲਾ 10 ਨੂੰ -ਡਾ. ਬਿਕਰਮਜੀਤ ਸਿੰਘ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।