ਰਮਦਾਸ, 30 ਅਪ੍ਰੈਲ (ਜਸਵੰਤ ਸਿੰਘ ਵਾਹਲਾ)-ਗੁਰਦੁਆਰਾ ਸਮਾਧ ਬਾਬਾ ਬੁੱਢਾ ਸਾਹਿਬ ਰਮਦਾਸ ਦੇ ਮੈਨੇਜਰ ਹਰਪ੍ਰੀਤ ਸਿੰਘ ਰੰਧਾਵਾ ਦੇ ਸੇਵਾ ਮੁਕਤ ਹੋਣ 'ਤੇ ਸ਼੍ਰੋਮਣੀ ਕਮੇਟੀ ਮੈਂਬਰ ਅਮਰੀਕ ਸਿੰਘ ਵਿਛੋਆ, ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਇੰਚਾ: ਤੇ ਸ਼੍ਰੋਮਣੀ ਕਮੇਟੀ ਮੈਂਬਰ ਜੋਧ ਸਿੰਘ ਸਮਰਾ, ਮੈਨੇਜਰ ਪ੍ਰਗਟ ਸਿੰਘ ਤੇੜਾ, ਸੇਵਾ ਮੁਕਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਮੀਤ ਮੈਨੇਜਰ ਅਮਨਦੀਪ ਸਿੰਘ, ਹਰਪਾਲ ਸਿੰਘ ਅਜਨਾਲਾ, ਇੰਚਾ: ਰਣਜੀਤ ਸਿੰਘ ਸੂਫੀਆਂ, ਮੁਖਤਾਰ ਸਿੰਘ ਚੀਮਾ ਸਕੱਤਰ, ਹਰਜਿੰਦਰ ਸਿੰਘ ਲਸ਼ਕਰੀ ਨੰਗਲ, ਸਵਿੰਦਰ ਸਿੰਘ ਰੰਧਾਵਾ, ਭਾਈ ਹਰਦੀਪ ਸਿੰਘ, ਕੁਲਵਿੰਦਰ ਸਿੰਘ ਕਲਰਕ, ਸਾਧੂ ਸਿੰਘ, ਅੰਮਿ੍ਤਪਾਲ ਸਿੰਘ, ਸ਼ਮਸ਼ੇਰ ਸਿੰਘ, ਤਜਿੰਦਰ ਸਿੰਘ, ਗੁਰਵਿੰਦਰ ਸਿੰਘ, ਸ਼ਮਸ਼ੇਰ ਸਿੰਘ ਝੰਗੀ, ਜੀਵਨਦੀਪ ਸਿੰਘ, ਅਮਰਜੀਤ ਸਿੰਘ ਝੰਗੀ, ਗੁਰਦੇਵ ਸਿੰਘ, ਜਸਬੀਰ ਸਿੰਘ, ਕੁਲਜੀਤ ਸਿੰਘ, ਜਸਪਾਲ ਸਿੰਘ, ਸੁਖਜੀਤ ਸਿੰਘ, ਬਲਰਾਜ ਸਿੰਘ, ਦਵਿੰਦਰ ਸਿੰਘ ਆਦਿ ਨੇ ਮੈਨੇਜਰ ਹਰਪ੍ਰੀਤ ਸਿੰਘ ਰੰਧਾਵਾ ਨੂੰ ਸੇਵਾ ਮੁਕਤ ਹੋਣ 'ਤੇ ਨਿੱਘੀ ਵਿਦਾਇਗੀ ਦਿੱਤੀ ਤੇ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਤੇ ਸ੍ਰੀ ਦਰਬਾਰ ਸਾਹਿਬ ਦੀ ਫੋੋਟੋ ਦੇ ਕੇ ਸਨਮਾਨਿਤ ਕੀਤਾ |