ਸੇਂਟ ਸੋਵਰੇਨ ਕਾਨਵੈਂਟ ਸਕੂਲ ਦੇ ਡਾਇਰੈਕਟਰ ਸ਼ਵੀ ਕਪੂਰ ਤੇ ਅਧਿਆਪਕਾ ਹਰਦੀਸ਼ ਕੌਰ ਅਵੰਤਿਕਾ ਐਕਸੀਲੈਂਸ ਐਜੂਕੇਸ਼ਨ ਐਵਾਰਡ ਨਾਲ ਸਨਮਾਨਿਤ <br/>
ਸੇਂਟ ਸੋਵਰੇਨ ਕਾਨਵੈਂਟ ਸਕੂਲ ਚਵਿੰਡਾ ਦੇਵੀ ਦੇ ਚੇਅਰਮੈਨ ਅਸ਼ਵਨੀ ਕਪੂਰ, ਐੱਮ.ਡੀ. ਕੋਮਲ ਕਪੂਰ, ਪਿ੍ੰ: ਨਿਤਿਕਾ ਸੇਠੀ, ਕੋਆਰਡੀਨੇਟਰ ਪਾਰੁਲ ਸੁੰਦਰ ਤੇ ਅਧਿਆਪਕ ਡਾਇਰੈਕਟਰ ਸ਼ਵੀ ਕਪੂਰ ਤੇ ਅਧਿਆਪਿਕਾ ਹਰਦੀਸ਼ ਕੌਰ ਨੂੰ ਸਨਮਾਨਿਤ ਕਰਦੇ ਹੋਏ | ਤਸਵੀਰ : ਸਤਪਾਲ ਸਿੰਘ ਢੱਡੇ
<br/>
12-05-2026