ਸੰਤ ਬਾਬਾ ਨੱਥਾ ਸਿੰਘ ਜੀ ਮੈਮੋਰੀਅਲ ਸਕੂਲ ਦੀ ਵਿਦਿਆਰਥਣ ਨੇ ਦੱਸਵੀਂ ਕਲਾਸ 'ਚੋਂ 'ਮੈਰਿਟ' ਕੀਤੀ ਹਾਸਿਲ <br/>
ਸੰਤ ਬਾਬਾ ਨੱਥਾ ਸਿੰਘ ਜੀ ਮੈਮੋਰੀਅਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਬੁਤਾਲਾ ਦੀ ਵਿਦਿਆਰਥਣ ਜਸਮੀਤ ਕੌਰ ਨੂੰ 625 ਅੰਕ ਪ੍ਰਾਪਤ ਕਰ ਕੇ ਮੈਰਿਟ ਹਾਸਿਲ ਕਰਨ 'ਤੇ ਮੂੰਹ ਮਿੱਠਾ ਕਰਵਾਉਂਦੇ ਹੋਏ ਸਕੂਲ ਦੇ ਸਰਪ੍ਰਸਤ ਸੰਤ ਬਾਬਾ ਸੁਰਜਨ ਸਿੰਘ, ਪਿ੍ੰ: ਰੁਪਿੰਦਰ ਕੌਰ, ਕੋ-ਆਡੀਨੇਟਰ ਜਸਬੀਰ ਸਿੰਘ ਤੇ ਹਰਵਿੰਦਰ ਕੌਰ ਆਦਿ | ਤਸਵੀਰ : ਸ਼ੇਲਿੰਦਰਜੀਤ ਸਿੰਘ ਰਾਜਨ
<br/>
12-05-2026