ਸ਼ਹੀਦ ਦਰਸ਼ਨ ਸਿੰਘ ਫੇਰੂਮਾਨ ਸਕੂਲ ਦੇ ਵਿਦਿਆਰਥੀਆਂ ਨੇ ਦਸਵੀਂ ਕਲਾਸ 'ਚੋਂ 'ਮੈਰਿਟ' ਕੀਤੀ ਹਾਸਿਲ <br/>
ਸ਼ਹੀਦ ਦਰਸ਼ਨ ਸਿੰਘ ਫੇਰੂਮਾਨ ਪਬਲਿਕ ਸਕੂਲ ਬੁਤਾਲਾ ਦੇ ਵਿਦਿਆਰਥੀ ਗੁਰਪ੍ਰੀਤ ਸਿੰਘ, ਗੁਰਨੂਰ ਸਿੰਘ ਨੇ ਪੰਜਾਬ ਭਰ ਵਿਚੋਂ ਕ੍ਰਮਵਾਰ 15ਵਾਂ ਅਤੇ 21ਵਾਂ ਸਥਾਨ ਹਾਸਿਲ ਕੀਤਾ ਤੇ ਅੰਮਿ੍ਤਜੋਤ ਕੌਰ ਸਕੂਲ ਵਿਚੋਂ ਤੀਸਰਾ ਸਥਾਨ ਪ੍ਰਾਪਤ ਕੀਤਾ | ਤਸਵੀਰ : ਸ਼ੇਲਿੰਦਰਜੀਤ ਸਿੰਘ ਰਾਜਨ
<br/>
12-05-2026