ਸ੍ਰੀ ਗੁਰੂ ਹਰਗੋਬਿੰਦ ਸਕੂਲ ਦੇ ਵਿਦਿਆਰਥੀਆਂ ਨੇ ਦਸਵੀਂ ਜਮਾਤ 'ਚੋਂ ਮੈਰਿਟ ਸਥਾਨ ਪ੍ਰਾਪਤ ਕੀਤੇ <br/>
ਡਾ. ਇੰਦਰਜੀਤ ਸਿੰਘ ਗੁਮਟਾਲਾ ਡਾਇਰੈਕਟਰ ਤੇ ਪਿ੍ੰਸੀਪਲ ਬਲਵਿੰਦਰ ਸਿੰਘ ਆਪਣੇ ਸਟਾਫ਼ ਮੈਂਬਰਾਂ ਨਾਲ ਦਸਵੀਂ ਜਮਾਤ ਦੀਆਂ ਮੈਰਿਟ 'ਚ ਪਹਿਲਾ, ਦੂਸਰਾ ਤੇ ਤੀਸਰਾ ਸਥਾਨ ਪ੍ਰਾਪਤ ਕਰਨ ਵਾਲੀਆਂ ਵਿਦਿਆਰਥਣਾਂ ਦਾ ਮੂੰਹ ਮਿੱਠਾ ਕਰਵਾ ਕੇ ਵਧਾਈਆਂ ਦਿੰਦੇ ਹੋਏ | ਤਸਵੀਰ : ਅਤਰ ਸਿੰਘ ਤਰਸਿੱਕਾ
<br/>
12-05-2026