ਗੁਰੂ ਨਾਨਕ ਪਬਲਿਕ ਸਕੂਲ ਦਾ ਦਸਵੀਂ ਦਾ ਨਤੀਜਾ ਰਿਹਾ ਸ਼ਾਨਦਾਰ <br/>
ਗੁਰੂ ਨਾਨਕ ਪਬਲਿਕ ਸਕੂਲ ਰਈਆ ਦੇ ਚੇਅਰਮੈਨ ਡਾ. ਗੁਰਮੀਤ ਸਿੰਘ ਚੀਮਾ, ਪਿ੍ੰਸੀਪਲ ਬਿਕਰਮਜੀਤ ਸਿੰਘ ਚੀਮਾ ਤੇ ਵਾਈਸ ਪਿ੍ੰਸੀਪਲ ਮਨਿੰਦਰਜੀਤ ਕੌਰ ਚੀਮਾ ਵਿਦਿਆਰਥਣ ਪਵਨਦੀਪ ਕੌਰ ਦਾ ਮੂੰਹ ਮਿੱਠਾ ਕਰਵਾਉਦੇ ਹੋਏ, ਨਾਲ ਪਵਨਦੀਪ ਦੇ ਮਾਤਾ-ਪਿਤਾ ਤੇ ਸਕੂਲ ਸਟਾਫ਼ | ਤਸਵੀਰ-ਸ਼ਰਨਬੀਰ ਸਿੰਘ ਕੰਗ
<br/>
12-05-2026