21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਸ੍ਰੀ ਮਾਤਾ ਗੰਗਾ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ <br/>

ਅਜੀਤ ਡੈਸਕ 13-05-2026
ਬਾਬਾ ਬਕਾਲਾ ਸਾਹਿਬ, 12 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਸ਼੍ਰੋਮਣੀ ਕਮੇਟੀ ਅਧੀਨ ਚੱਲ ਰਹੇ ਸ੍ਰੀ ਮਾਤਾ ਗੰਗਾ ਸੀਨੀਅਰ ਸੈਕੰਡਰੀ ਸਕੂਲ ਬਾਬਾ ਬਕਾਲਾ ਸਾਹਿਬ ਦਾ 10ਵੀ ਜਮਾਤ ਦੇ ਵਿਦਿਆਰਥੀਆਂ ਦਾ ਨਤੀਜਾ 100% ਰਿਹਾ ਹੈ | ਸੰਸਥਾ ਦੇ ਮੁਖੀ ਪਵਨਦੀਪ ਕੌਰ ਨੇ ਦੱਸਿਆ ਹੈ ਕਿ ਸਕੂਲ ਵਿਚ ਪੜ੍ਹਦੇ ਸਾਰੇ ਹੀ ਵਿਦਿਆਰਥੀ ਚੰਗੀਆਂ ਪੁਜੀਸ਼ਨਾਂ ਲੈ ਕੇ ਪਾਸ ਹੋਏ ਹਨ | ਸਕੂਲ ਦੀ ਵਿਦਿਆਰਥਣ ਹਰਪ੍ਰੀਤ ਕੌਰ ਨੇ 91.2%, ਜਸਮੀਤ ਕੌਰ ਨੇ 87.6% ਅਤੇ ਖੁਸ਼ਪ੍ਰੀਤ ਕੌਰ ਨੇ 87% ਅੰਕ ਲੈਕੇ ਕਰਮਵਾਰ ਪਹਿਲਾ, ਦੂਸਰਾ ਅਤੇ ਤੀਸਰਾ ਸਥਾਨ ਹਾਸਿਲ ਕੀਤਾ ਹੈ | ਸੰਸਥਾ ਦੇ ਮੁਖੀ ਪਵਨਦੀਪ ਕੌਰ ਨੇ ਇਸ ਸ਼ਾਨਦਾਰ ਪ੍ਰਾਪਤੀ ਪਿੱਛੇ ਸਮੂਹ ਸਟਾਫ ਅਤੇ ਬੱਚਿਆਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਹੈ |

ਪਿਛਲੀ ਖ਼ਬਰ ਮੋਨਟੈਂਸਰੀ ਖ਼ਾਲਸਾ ਅਕੈਡਮੀ ਅਰਜਨ ਮਾਂਗਾ ਦਾ ਨਤੀਜਾ ਰਿਹਾ ਸ਼ਾਨਦਾਰ <br/> ਅਗਲੀ ਖ਼ਬਰ ਸੈਕਰਡ ਲਾਈਟ ਸਕੂਲ ਫ਼ਤਹਿਪੁਰ ਰਾਜਪੂਤਾਂ ਦਾ ਨਤੀਜਾ ਸ਼ਾਨਦਾਰ ਰਿਹਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।