ਅਜਨਾਲਾ ਦੀ ਵਾਰਡ ਨੰ. 10 ਤੋਂ ਪ੍ਰਭਦੀਪ ਸਿੰਘ ਨੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਏ <br/>
ਅਜਨਾਲਾ ਦੀ ਵਾਰਡ ਨੰਬਰ 10 ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਪ੍ਰਭਦੀਪ ਸਿੰਘ ਪ੍ਰਭ ਭੱਖਾ ਚੋਣ ਰਿਟਰਨਿੰਗ ਅਧਿਕਾਰੀ ਡਾ: ਚਾਰੂਮਿਤਾ ਕੋਲ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਉਂਦੇ ਹੋਏ ਨਾਲ ਖੜ੍ਹੇੇ ਹੋਰ | ਤਸਵੀਰ: ਗੁਰਪ੍ਰੀਤ ਸਿੰਘ ਢਿੱਲੋਂ
<br/>
16-05-2026