ਨਗਰ ਕੌਂਸਲ ਰਮਦਾਸ ਦੇ ਵਾਰਡ ਨੰ: 10 ਤੋਂ ਕਾਂਗਰਸ ਦੇ ਸਾਬਕਾ ਮੀਤ ਪ੍ਰਧਾਨ ਰਜੀਵ ਭੰਡਾਰੀ ਦੋ ਦਰਜਨ ਤੋਂ ਵੱਧ ਪਰਿਵਾਰਾਂ ਸਮੇਤ 'ਆਪ' 'ਚ ਸ਼ਾਮਿਲ <br/>
ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਛੱਡ 'ਆਪ' 'ਚ ਸ਼ਾਮਿਲ ਹੋਣ ਵਾਲਿਆਂ ਨੂੰ ਸਨਮਾਨਿਤ ਕਰਦੇ ਹੋਏ, ਨਾਲ ਚੇਅਰਮੈਨ ਪਿ੍ਥੀਪਾਲ ਸਿੰਘ ਵਾਹਲਾ ਤੇ ਹੋਰ | ਤਸਵੀਰ : ਜਸਵੰਤ ਸਿੰਘ ਵਾਹਲਾ
<br/>
16-05-2026