• ਸੰਤ ਬਾਬਾ ਹਰਨਾਮ ਸਿੰਘ ਖ਼ਾਲਸਾ ਨੇ ਸੰਗਤਾਂ ਨੂੰ ਗੁਰੂ ਵਾਲੇ ਬਣਨ ਲਈ ਪ੍ਰੇਰਿਆ • ਸ਼ਹੀਦ ਪਲਵਿੰਦਰ ਸਿੰਘ ਸੋਨਾ ਖਲੈਹਿਰਾ ਦੀ ਸ਼ਹੀਦੀ ਦਾ ਕੀਤਾ ਵਿਸ਼ੇਸ਼ ਜ਼ਿਕਰ ਪਿੰਡ ਖਲੈਹਿਰਾ 'ਚ 1984 ਘੱਲੂਘਾਰਾ ਅਤੇ ਸ਼ਹੀਦਾਂ ਦੀ ਯਾਦ 'ਚ ਸਮਾਗਮ ਕਰਾਇਆ
ਪਿੰਡ ਖਲੈਹਿਰਾ 'ਚ ਸ਼ਹੀਦੀ ਸਮਾਗਮ ਮੌਕੇ ਸੰਗਤਾਂ ਨੂੰ ਕਥਾ ਦੁਆਰਾ ਨਿਹਾਲ ਕਰਦੇ ਹੋਏ ਸੰਤ ਬਾਬਾ ਹਰਨਾਮ ਸਿੰਘ ਖਾਲਸਾ | (ਸੱਜੇ) ਪਿੰਡ ਖਲੈਹਿਰਾ ਵਿਖੇ ਸ਼ਹੀਦੀ ਸਮਾਗਮ ਦੌਰਾਨ ਆਈਆਂ ਵਿਸ਼ੇਸ਼ ਸ਼ਖ਼ਸੀਅਤਾਂ ਦਾ ਸਨਮਾਨ ਕਰਦੇ ਹੋਏ ਸੰਤ ਬਾਬਾ ਹਰਨਾਮ ਸਿੰਘ ਖਾਲਸਾ ਤੇ ਨਾਲ ਹਨ ਸਾਬਕਾ ਸਰਪੰਚ ਜਸਮੇਰ ਸਿੰਘ ਖਲੈਹਿਰਾ ਤੇ ਹੋਰ | ਤਸਵੀਰਾਂ : ਪ੍ਰਮਿੰਦਰ ਸਿੰਘ ਜੋਸਨ
<br/>
18-05-2026
ਪਿੰਡ ਖਲੈਹਿਰਾ 'ਚ ਸ਼ਹੀਦੀ ਸਮਾਗਮ ਮੌਕੇ ਪੁੱਜੀਆਂ ਇਲਾਕੇ ਦੀਆਂ ਸੰਗਤਾਂ | ਤਸਵੀਰ : ਪ੍ਰਮਿੰਦਰ ਸਿੰਘ ਜੋਸਨ