05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਤੇਲ ਦੀਆਂ ਕੀਮਤਾਂ ਵਿਚ ਵਾਧੇ ਦੇ ਵਿਰੋਧ ਵਿਚ ਕਿਸਾਨ ਆਗੂਆਂ ਵਲੋਂ ਮੋਦੀ ਦਾ ਪੁਤਲਾ ਫੂਕਿਆ

ਅਜੀਤ ਡੈਸਕ 18-05-2026
ਬਾਬਾ ਬਕਾਲਾ ਸਾਹਿਬ, 17 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ੋਨ ਬਾਬਾ ਬਕਾਲਾ ਸਾਹਿਬ (ਇਕ ਅਤੇ ਦੋ) ਵਲੋਂ ਕੇਂਦਰ ਸਰਕਾਰ ਵਲੋਂ ਡੀਜਲ ਅਤੇ ਪੈਟਰੋਲ ਦੀਆਂ ਕੀਮਤਾਂ ਵਿਚ ਕੀਤੇ ਵਾਧੇ ਦੇ ਵਿਰੋਧ ਵਿਚ ਰਣਜੀਤ ਸਿੰਘ ਕਲੇਰ ਬਾਲਾ ਦੀ ਅਗਵਾਈ ਹੇਠ ਬਾਬਾ ਬਕਾਲਾ ਸਾਹਿਬ ਵਿਖੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਗਿਆ | ਇਸ ਮੌਕੇ ਡਾ. ਕੰਵਰਦਲੀਪ ਸਿੰਘ ਜ਼ੋਨ ਪ੍ਰਧਾਨ ਬਾਬਾ ਬਕਾਲਾ ਸਾਹਿਬ, ਪ੍ਰਧਾਨ ਮਲਵਿੰਦਰ ਸਿੰਘ ਮੱਧ, ਜ਼ੋਨ ਇੱਕ ਦੇ ਪ੍ਰਧਾਨ ਨਿਰਮਲ ਸਿੰਘ ਖ਼ਾਨਪੁਰ, ਅਜ਼ੀਤ ਸਿੰਘ ਠੱਠੀਆਂ, ਜੋਗਿੰਦਰ ਸਿੰਘ ਵਦਾਦਪੁਰ, ਸੂਬਾ ਸਿੰਘ, ਸੁਰਜੀਤ ਸਿੰਘ, ਪ੍ਰਮਜੀਤ ਸਿੰਘ ਡਾਂਗਾ ਸਠਿਆਲਾ, ਦਵਿੰਦਰ ਸਿੰਘ ਖ਼ਾਨਪੁਰ, ਤਰਸੇਮ ਸਿੰਘ ਬੁਤਾਲਾ, ਮਿੱਠੂ ਬੁਤਾਲਾ, ਬਲਵਿੰਦਰ ਸਿੰਘ ਸ਼ੇਰੋਂ ਆਦਿ ਆਗੂ ਹਾਜ਼ਰ ਸਨ |
ਪਿਛਲੀ ਖ਼ਬਰ ਨਿਪਸ ਬੁਤਾਲਾ ਦੇ ਵਿਦਿਆਰਥੀਆਂ ਨੇ ਸੀ.ਬੀ.ਐੱਸ.ਈ. 12ਵੀਂ ਦੇ ਨਤੀਜਿਆਂ 'ਚ ਮਾਰੀ ਬਾਜ਼ੀ ਅਗਲੀ ਖ਼ਬਰ ਭਗਤ ਪਰਮਿੰਦਰ ਸਿੰਘ ਰੰਧਾਵਾ ਨਮਿਤ ਪਾਠ ਦਾ ਭੋਗ ਭਲਕੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।