ਐੱਸ.ਐੱਸ.ਪੀ. ਅੰਮਿ੍ਤਸਰ (ਦਿਹਾਤੀ) ਨੇ ਰਈਆ ਵਿਖੇ ਪੁਲਿਸ-ਪਬਲਿਕ ਮੀਟਿੰਗ ਦੌਰਾਨ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ <br/>
ਰਈਆ ਵਿਖੇ ਹੋਈ ਪੁਲੀਸ ਪਬਲਿਕ ਮੀਟਿੰਗ ਦੌਰਾਨ ਲੋਕਾਂ ਦੀਆਂ ਮੁਸ਼ਕਿਲਾਂ ਸੁਣਦੇ ਹੋਏ ਸ੍ਰੀ ਸੁਹੇਲ ਕਾਸਿਮ ਮੀਰ ਐੱਸ.ਐੱਸ.ਪੀ ਅੰਮਿ੍ਤਸਰ ਦਿਹਾਤੀ, ਗੁਰਜੀਤਪਾਲ ਸਿੰਘ ਐੱਸ.ਪੀ. ਡੀ, ਸੁਖਪਾਲ ਸਿੰਘ ਡੀ.ਐੱਸ.ਪੀ, ਐੱਸ. ਐੱਚ. ਓ. ਬਿਆਸ ਗੁਰਵਿੰਦਰ ਸਿੰਘ ਤੇ ਹੋਰ | ਤਸਵੀਰ : ਸ਼ਰਨਬੀਰ ਸਿੰਘ ਕੰਗ
<br/>
20-05-2026