ਵਿਧਾਇਕ ਧਾਲੀਵਾਲ ਵਲੋਂ ਚਾਰ ਸਾਲਾਂ 'ਚ ਅਜਨਾਲਾ ਤੇ ਰਮਦਾਸ ਸ਼ਹਿਰ 'ਚ ਕਰਵਾਏ ਵਿਕਾਸ ਕਾਰਜਾਂ ਦਾ ਰਿਪੋਰਟ ਕਾਰਡ ਜਾਰੀ <br/>
ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਅਜਨਾਲਾ ਅਤੇ ਰਮਦਾਸ ਸ਼ਹਿਰ ਵਿਚ ਕਰਵਾਏ ਵਿਕਾਸ ਕਾਰਜਾਂ ਦਾ ਰਿਪੋਰਟ ਕਾਰਡ ਜਾਰੀ ਕਰਦੇ ਹੋਏ ਨਾਲ ਖੜੇ ਸ਼ਹਿਰੀ ਪ੍ਰਧਾਨ ਅਮਿੱਤ ਔਲ ਤੇ ਹੋਰ | ਤਸਵੀਰ: ਗੁਰਪ੍ਰੀਤ ਸਿੰਘ ਢਿੱਲੋਂ
<br/>
20-05-2026