ਸ਼੍ਰੋਮਣੀ ਅਕਾਲੀ ਦਲ ਦੇ 13 'ਚੋਂ 11 ਉਮੀਦਵਾਰਾਂ ਦੀਆਂ ਨਾਮਜ਼ਦਗੀਆਂ ਰੱਦ ਕਰਨ ਨੂੰ ਲੈ ਕੇ ਹਾਈ ਕੋਰਟ ਦਾ ਦਰਵਾਜ਼ਾ ਖੜਕਾਵਾਂਗੇ-ਜਥੇਦਾਰ ਜਲਾਲ ਉਸਮਾ <br/>
ਬਾਬਾ ਬਕਾਲਾ ਸਾਹਿਬ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਸਾਬਕਾ ਅਕਾਲੀ ਵਿਧਾਇਕ ਜਥੇ. ਬਲਜੀਤ ਸਿੰਘ ਜਲਾਲ ਉਸਮਾ, ਨਾਲ ਸਾਬਕਾ ਕੌਂਸਲਰ ਹਰਪ੍ਰੀਤ ਸਿੰਘ ਹੈਪੀ, ਕੌਂਸਲਰ ਕੁਲਵੰਤ ਸਿੰਘ ਰੰਧਾਵਾ, ਕਿ੍ਪਾਲ ਸਿੰਘ ਖ਼ਾਲਸਾ, ਪ੍ਰਤਾਪ ਸਿੰਘ, ਬੀਬੀ ਰਣਜੀਤ ਕੌਰ ਰਈਆ ਤੇ ਹੋਰ | ਤਸਵੀਰ : ਸ਼ੇਲਿੰਦਰਜੀਤ ਸਿੰਘ ਰਾਜਨ
<br/>
20-05-2026