29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਰਈਆ ਵਿਖੇ ਵਾਰਡ ਨੰਬਰ ਪੰਜ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਪ੍ਰਭਜੋਤ ਕੌਰ ਦੇ ਹੱਕ ਵਿਚ ਵਿਸ਼ਾਲ ਚੋਣ ਜਲਸਾ <br/>

ਅਜੀਤ ਡੈਸਕ 24-05-2026
ਰਈਆ, 23 ਮਈ (ਸ਼ਰਨਬੀਰ ਸਿੰਘ ਕੰਗ)-ਰਈਆ ਵਿਖੇ ਨਗਰ ਪੰਚਾਇਤ ਦੀਆਂ ਹੋ ਰਹੀਆਂ ਚੋਣਾਂ ਦੌਰਾਨ ਵਾਰਡ ਨੰਬਰ ਪੰਜ ਤੋਂ ਕਾਂਗਰਸ ਪਾਰਟੀ ਦੇ ਚੋਣ ਲੜ ਰਹੇ ਉਮੀਦਵਾਰ ਸ਼੍ਰੀਮਤੀ ਪ੍ਰਭਜੋਤ ਕੌਰ ਦੇ ਹੱਕ ਵਿਚ ਸੀਨੀਅਰ ਕਾਂਗਰਸੀ ਆਗੂ ਗੁਰਮੇਜ ਸਿੰਘ ਚੀਮਾ ਦੇ ਗ੍ਰਹਿ ਵਿਖੇ ਇਕ ਬਹੁਤ ਤਗੜਾ ਚੋਣ ਜਲਸਾ ਕੀਤਾ ਗਿਆ ਜਿਸ ਵਿਚ ਸਾਬਕਾ ਹਲਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ, ਰਜਿੰਦਰ ਕਾਲੀਆ ਸਾਬਕਾ ਪ੍ਰਧਾਨ ਨਗਰ ਪੰਚਾਇਤ, ਰੋਬਨ ਮਾਨ ਸਾਬਕਾ ਪ੍ਰਧਾਨ ਨਗਰ ਪੰਚਾਇਤ ਰਈਆ, ਹਰਪਾਲ ਸਿੰਘ ਜਲਾਲਾਬਾਦ ਸਰਪੰਚ ਤੇ ਬਲਾਕ ਸੰਮਤੀ ਮੈਂਬਰ, ਸਰਪੰਚ ਗੁਰਦਿਆਲ ਸਿੰਘ ਕੰਗ, ਹਰਿੰਦਰਪਾਲ ਸਿੰਘ ਮੱਲਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਆਦਿ ਬੁਲਾਰਿਆਂ ਨੇ ਅਪੀਲ ਕਰਦਿਆਂ ਕਿਹਾ ਕਿ ਪ੍ਰਭਜੋਤ ਕੌਰ ਨੂੰ ਵੱਡੀ ਗਿਣਤੀ ਵਿਚ ਵੋਟਾਂ ਪਾ ਕੇ ਜਿਤਾ ਕੇ ਐੱਮ. ਸੀ. ਬਣਾ ਕੇ ਭੇਜੋ | ਇਸ ਮੌਕੇ ਸਮੂਹ ਵਾਰਡ ਵਾਸੀਆਂ ਨੇ ਹੱਥ ਖੜੇ ਕਰਕੇ ਭਰੋਸਾ ਦਵਾਇਆ ਕਿ ਉਹ ਪ੍ਰਭਜੋਤ ਕੌਰ ਨੂੰ ਵੱਧ ਤੋਂ ਵੱਧ ਵੋਟਾਂ ਪਾ ਕੇ ਜਿਤਾ ਕੇ ਐੱਮ. ਸੀ. ਬਣਾਉਣਗੇ | ਇਸ ਮੌਕੇ ਗੁਰਮੇਜ ਸਿੰਘ ਚੀਮਾ ਨੇ ਆਏ ਹੋਏ ਆਗੂਆਂ ਅਤੇ ਸਮੂਹ ਮੁਹੱਲਾ ਵਾਸੀਆਂ ਦਾ ਪਹੁੰਚਣ ਤੇ ਦਿਲ ਦੀਆਂ ਗਹਿਰਾਈਆਂ 'ਚੋਂ ਧੰਨਵਾਦ ਕੀਤਾ | ਇਸ ਮੌਕੇ ਪ੍ਰਦੀਪ ਸਿੰਘ ਸਰਪੰਚ ਭਲਾਈਪੁਰ, ਪਰਮਪ੍ਰੀਤ ਸਿੰਘ ਸਾਬੀ ਸਰਪੰਚ, ਚੇਅਰਮੈਨ ਨਿਰਮਲ ਸਿੰਘ ਪੱਡਾ, ਕਰਤਾਰ ਚੰਦ ਐਗਜ ਸਟੋਰ ਵਾਲੇ, ਸੰਜੀਵ ਕੁਮਾਰ, ਅਮਰੀਕ ਸਿੰਘ ਸਰਪੰਚ, ਜਗਤਾਰ ਸਿੰਘ ਉਮੀਦਵਾਰ ਵਾਰਡ ਨੰਬਰ 3, ਸਰਪੰਚ ਦਲਬੀਰ ਸਿੰਘ, ਪਲਵਿੰਦਰ ਸਿੰਘ ਪਿੰਦੂ ਕਾਮਰੇਡ, ਸਰਪੰਚ ਗੁਰਦੇਵ ਸਿੰਘ ਮੱਧ, ਜਸਵੀਰ ਸਿੰਘ ਸਾਬਕਾ ਕੌਂਸਲਰ, ਰਜਿੰਦਰ ਸਿੰਘ ਬਿੱਟਾ ਸਾਬਕਾ ਕੌਂਸਲਰ, ਹਰਜਿੰਦਰ ਸਿੰਘ ਮਾਨ, ਸੁਖ ਸ਼ਾਹ ਖੋਜਕੀਪੁਰ, ਲਵਜੀਤ ਸਿੰਘ ਖੁਸ਼ਕੀਪੁਰ ਕੁਲਵਿੰਦਰ ਸਿੰਘ ਆੜਤੀਆ, ਸੁਖਵਿੰਦਰ ਸਿੰਘ ਭੱਠੇ ਵਾਲੇ, ਮੁਖਤਾਰ ਸਿੰਘ ਫੇਰੂਮਾਨ, ਦਲਬੀਰ ਸਿੰਘ ਮੈਂਬਰ ਪੰਚਾਇਤ , ਭੁਪਿੰਦਰ ਸਿੰਘ ਮੈਂਬਰ ਪੰਚਾਇਤ ਛੱਜਲਵੱਡੀ, ਗੁਰਭੇਜ ਸਿੰਘ ਪੱਡਾ ਅਤੇ ਵਾਰਡ ਨੰਬਰ ਪੰਜ ਦੇ ਬਹੁਤ

ਪਿਛਲੀ ਖ਼ਬਰ ਪੈਨਸ਼ਨਰ ਆਗੂ ਕਪੂਰ ਸਿੰਘ ਨੂੰ ਸਦਮਾ, ਨੌਜਵਾਨ ਪੋਤਰੇ ਮਨਜੋਤ ਸਿੰਘ ਦਾ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ <br/> ਅਗਲੀ ਖ਼ਬਰ ਖੱਬੇ ਪੱਖੀ ਪਾਰਟੀਆਂ ਦੇ ਰੋਸ ਮੁਜ਼ਾਹਰੇ ਮਨਘੜਤ-ਡਾ. ਨਿਰਮਲ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।