23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਨਗਰ ਕੌਂਸਲ ਰਮਦਾਸ ਦੇ ਵੋਟਰ ਆਪਣੀ ਵੋਟ ਪਾ ਕੇ ਚੰਗੇ ਵਿਅਕਤੀ ਦੀ ਚੋਣ ਕਰਨ-ਬੋਨੀ ਅਜਨਾਲਾ

ਅਜੀਤ ਡੈਸਕ 26-05-2026
ਰਮਦਾਸ, 25 ਮਈ (ਜਸਵੰਤ ਸਿੰਘ ਵਾਹਲਾ)-ਭਾਜਪਾ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਤੇ ਸਾਬਕਾ ਸੰਸਦੀ ਸਕੱਤਰ ਬੋਨੀ ਅਮਰਪਾਲ ਸਿੰਘ ਅਜਨਾਲਾ ਨੇ ਨਗਰ ਕੌਂਸਲ ਰਮਦਾਸ ਦੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਅਮਨ ਅਮਾਨ ਨਾਲ ਆਪਣੀ ਵੋਟ ਦਾ ਇਸਤੇਮਾਲ ਕਰਨ ਤੇ ਹਰ ਵਿਅਕਤੀ ਨੂੰ ਆਪਣੀ ਕੀਮਤੀ ਵੋਟ ਪਾਉਣੀ ਚਾਹੀਦੀ ਹੈ ਤਾਂ ਜੋ ਵੋਟ ਪਾਉਣ ਨਾਲ ਚੰਗੇ ਵਿਅਕਤੀ ਦੀ ਚੋਣ ਹੋ ਸਕੇ ਤੇ ਪਵਿੱਤਰ ਕਸਬੇ ਰਮਦਾਸ ਦਾ ਸੁਚੱਜੇ ਢੰਗ ਨਾਲ ਵਿਕਾਸ ਹੋ ਸਕੇ ਤਾਂ ਜੋ ਸ਼ਹਿਰ ਨੂੰ ਸੁੱਖ ਸਹੂਲਤਾਂ ਵੀ ਮਿਲ ਸਕਣ | ਉਨ੍ਹਾਂ ਕਿਹਾ ਜੇਕਰ ਨਗਰ ਕੌਂਸਲ ਭਾਜਪਾ ਦੀ ਬਣਦੀ ਹੈ ਤਾਂ ਸ਼ਹਿਰੀ ਦੀ ਨੁਹਾਰ ਬਦਲ ਦਿੱਤੀ ਜਾਵੇਗੀ |

ਪਿਛਲੀ ਖ਼ਬਰ ਵਿਧਾਇਕ ਧਾਲੀਵਾਲ ਦੀ ਨਗਰ ਕੌਂਸਲ ਰਮਦਾਸ ਦੇ ਵੋਟਰਾਂ ਨੂੰ ਅਪੀਲ ਕਿ ਉਹ ਆਪਣੀ ਵੋਟ ਜ਼ਰੂਰ ਪਾਉਣ <br/> ਅਗਲੀ ਖ਼ਬਰ ਨਗਰ ਕੌਂਸਲ ਰਮਦਾਸ ਦੇ ਵੋਟਰ ਆਪਣੀ ਵੋਟ ਸਮੇਂ ਸਿਰ ਪਾਉਣ-ਹਰਪ੍ਰਤਾਪ ਅਜਨਾਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।