06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਮਿਸਲ ਸ਼ਹੀਦਾਂ ਤਰਨਾ ਦਲ ਦੇ ਸੇਵਕ ਭਾਈ ਮੁਖਤਾਰ ਸਿੰਘ ਰਤਨਗੜ੍ਹ ਨੂੰ ਸ਼ਰਧਾਂਜਲੀਆਂ ਭੇਟ

ਅਜੀਤ ਡੈਸਕ 05-06-2026
ਬਾਬਾ ਬਕਾਲਾ ਸਾਹਿਬ, 4 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਮਿਸਲ ਸ਼ਹੀਦਾਂ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ ਸੇਵਕ ਤੇ ਉੱਘੇ ਸਮਾਜ ਸੇਵੀ ਹਰਪਾਲ ਸਿੰਘ ਰਤਨਗੜ੍ਹ ਦੇ ਵੱਡੇ ਭਰਾਤਾ ਮੁਖਤਾਰ ਸਿੰਘ ਰਤਨਗੜ੍ਹ, ਬੀਤੇ ਦਿਨੀਂ ਦਿਲ ਦਾ ਦੌਰਾ ਪੈਣ ਕਾਰਨ ਅਕਾਲ ਚਲਾਣਾ ਕਰ ਗਏ ਸਨ, ਉਨ੍ਹਾਂ ਦੀ ਆਤਮਿਕ ਸ਼ਾਂਤੀ ਨਮਿਤ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦਾ ਭੋਗ ਉਨ੍ਹਾਂ ਦੇ ਗ੍ਰਹਿ ਵਿਖੇ ਪਾਇਆ ਗਿਆ | ਉਪਰੰਤ ਕੀਰਤਨ ਅਤੇ ਅੰਤਿਮ ਅਰਦਾਸ ਗੁਰਦੁਆਰਾ ਸਾਹਿਬ ਪੱਤੀ ਕਿੱਲੇ ਵਾਲੀ, ਪਿੰਡ ਰਤਨਗੜ੍ਹ (ਤਹਿਸੀਲ ਬਾਬਾ ਬਕਾਲਾ ਸਾਹਿਬ) ਅੰਮਿ੍ਤਸਰ ਵਿਖੇ ਹੋਈ | ਇਸ ਮੌਕੇ ਮਿਸਲ ਸ਼ਹੀਦਾਂ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ 16ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਜੋਗਾ ਸਿੰਘ, ਸੰਤ ਬਾਬਾ ਗੁਰਦੇਵ ਸਿੰਘ ਸ਼ਹੀਦੀ ਬਾਗ ਸ੍ਰੀ ਆਨੰਦਪੁਰ ਸਾਹਿਬ ਵਾਲੇ ਆਪਣੇ ਦਲ ਸਮੇਤ ਪੁੱਜੇ ਅਤੇ ਸਮਾਗਮ ਵਿਚ ਹਾਜ਼ਰੀਆਂ ਭਰੀਆਂ | ਇਸ ਮੌਕੇ ਸਾਬਕਾ ਮੈਂਬਰ ਪਾਰਲੀਮੈਂਟ ਜਸਬੀਰ ਸਿੰਘ ਗਿੱਲ ਡਿੰਪਾ ਵਲੋਂ ਸ਼ੋਕ ਸੰਦੇਸ਼ ਲੈ ਕੇ ਪੁੱਜੇ ਸੀਨੀਅਰ ਕਾਂਗਰਸੀ ਆਗੂ, ਚੇਅਰਮੈਨ ਵਰਿੰਦਰ ਸਿੰਘ ਵਿੱਕੀ ਭਿੰਡਰ ਨੇ ਜਿੱਥੇ ਮੁਖਤਾਰ ਸਿੰਘ ਰਤਨਗੜ੍ਹ ਨੂੰ ਸ਼ਰਧਾਂਜ਼ਲੀ ਭੇਟ ਕੀਤੀ, ਉਥੇ ਪਰਿਵਾਰ ਵਲੋਂ ਸਭ ਪੁੱਜੀਆਂ ਸੰਗਤਾਂ ਦਾ ਧੰਨਵਾਦ ਕੀਤਾ | ਇਸ ਮੌਕੇ ਬਾਬਾ ਸੁੱਖਾ ਸਿੰਘ ਬਾਬਾ ਬਕਾਲਾ ਸਾਹਿਬ, ਬਾਬਾ ਬਚਿੱਤਰ ਸਿੰਘ ਨਰਿੰਜਣਪੁਰ, ਬਾਬਾ ਤਰਨਾ ਸਿੰਘ, ਸੀਨੀਅਰ ਆਗੂ ਨਵਦੀਪ ਸਿੰਘ ਬੱਲ ਭੋਰਸ਼ੀ ਰਾਜਪੂਤਾਂ, ਰਵਿੰਦਰ ਸਿੰਘ ਰਵੀ ਚੀਮਾ ਸਾ: ਸਰਪੰਚ ਚੀਮਾਬਾਠ, ਯੁੱਧਵੀਰ ਸਿੰਘ ਸਰਲੀ, ਸਰਪੰਚ ਅਰਜਨਬੀਰ ਸਿੰਘ ਸਰਾਂ, ਸਰਪੰਚ ਹਰਜਿੰਦਰ ਸਿੰਘ ਰਾਮਪੁਰ, ਸੁਰਜਨ ਸਿੰਘ ਸੋਨੂੰ ਭਲਾਈਪੁਰ, ਹਰਪ੍ਰੀਤ ਸਿੰਘ ਸੋਨੂੰ ਦੌਲੋ ਨੰਗਲ, ਜਗਤਾਰ ਸਿੰਘ ਬਿੱਲਾ, ਜਗਦੀਸ਼ ਸਿੰਘ ਰਤਨਗੜ੍ਹ, ਹਰਪ੍ਰੀਤ ਸਿੰਘ ਹੈਪੀ ਟੌਂਗ ਸਾਬਕਾ ਸਰਪੰਚ, ਕਵੀਸ਼ਰ ਦਿਲਬਾਗ ਸਿੰਘ ਕਾਲੇਕੇ, ਕਵੀਸ਼ਰ ਅਮਰਜੀਤ ਸਿੰਘ ਰਤਨਗੜ੍ਹ, ਸੀਨੀ: ਆਗੂ ਸੰਤੋਖ ਸਿੰਘ, ਨੰਬਰਦਾਰ ਸੁਖਦੇਵ ਸਿੰਘ, ਜਗਦੀਸ਼ ਸਿੰਘ ਰਤਨਗੜ੍ਹ, ਸੰਤੋਖ ਸਿੰਘ, ਬਲਜੀਤ ਸਿੰਘ, ਸਰਮੁੱਖ ਸਿੰਘ, ਸੁਖਦੇਵ ਸਿੰਘ, ਨਰਿੰਦਰ ਸਿੰਘ, ਬਾਬਾ ਹਰਜੀਤ ਸਿੰਘ ਅੱਲੋਵਾਲ, ਅਮਰੀਕ ਸਿੰਘ ਸ਼ਾਹ, ਗੁਲਜ਼ਾਰ ਸਿੰਘ ਮੈਂਬਰ, ਕਬੱਡੀ ਖਿਡਾਰੀ ਸੋਢੀ, ਰਾਜਪਾਲ ਸਿੰਘ ਉੱਪਲ, ਬੱਬੂ ਸ਼ਾਹ ਤੇ ਹੋਰਨਾਂ ਸ਼ਖ਼ਸੀਅਤਾਂ ਨੇ ਹਾਜ਼ਰੀਆਂ ਭਰੀਆਂ | ਅਖੀਰ ਵਿਚ ਮੁਖਤਾਰ ਸਿੰਘ ਦੇ ਭਰਾਤਾ ਹਰਪਾਲ ਸਿੰਘ ਰਤਨਗੜ੍ਹ ਨੇ ਸਭ
ਪਿਛਲੀ ਖ਼ਬਰ ਪੈਨਸ਼ਨਰ ਤੇ ਸੀਨੀਅਰ ਸਿਟੀਜਨ ਐਸੋਸੀਏਸ਼ਨ ਦਾ ਵਫ਼ਦ ਸਾਬਕਾ ਏ. ਡੀ. ਜੀ. ਪੀ. ਉਮਰਾ ਨੰਗਲ ਨੂੰ ਮਿਲਿਆ <br/> ਅਗਲੀ ਖ਼ਬਰ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਅਧੀਨ ਕੰਮ ਕਰ ਰਹੇ ਸੋਸ਼ਲ ਸਟਾਫ਼ ਵਲੋਂ ਰੋਸ ਧਰਨਾ 7 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।