26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਰੈਵੀਨਿਊ ਪਟਵਾਰ ਯੂਨੀਅਨ ਵਲੋਂ ਮੀਟਿੰਗ <br/>

ਰੈਵੀਨਿਊ ਪਟਵਾਰ ਯੂਨੀਅਨ ਤਹਿਸੀਲ ਬਾਬਾ ਬਕਾਲਾ ਸਾਹਿਬ ਦੇ ਪ੍ਰਧਾਨ ਅੰਗਰੇਜ ਸਿੰਘ ਦੇਵੀਦਾਸਪੁਰਾ ਦੀ ਅਗਵਾਈ ਹੇਠ ਹੋਈ ਮੀਟਿੰਗ ਮੌਕੇ ਹਾਜ਼ਰੀਨ ਮੈਂਬਰ | ਤਸਵੀਰ : ਸ਼ੇਲਿੰਦਰਜੀਤ ਸਿੰਘ ਰਾਜਨ <br/> 10-06-2026
ਬਾਬਾ ਬਕਾਲਾ ਸਾਹਿਬ, 9 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਇੱਥੇ ਦੀ ਰੈਵੀਨਿਊ ਪਟਵਾਰ ਯੂਨੀਅਨ ਦੀ ਇਕ ਮੀਟਿੰਗ ਤਹਿਸੀਲ ਪ੍ਰਧਾਨ ਅੰਗਰੇਜ ਸਿੰਘ ਦੇਵੀਦਾਸਪੁਰਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਜਿੱਥੇ ਤਹਿਸੀਲ ਬਾਬਾ ਬਕਾਲਾ ਸਾਹਿਬ ਨਾਲ ਸੰਬੰਧਿਤ ਪਟਵਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ 'ਤੇ ਵਿਚਾਰਾਂ ਕੀਤੀਆਂ ਗਈਆਂ ਅਤੇ ਇਸ ਸੰਬੰਧੀ ਸਥਾਨਕ ਪ੍ਰਸ਼ਾਸਨ ਨੂੰ ਮਿਲਣ ਦਾ ਪ੍ਰੋਗਰਾਮ ਉਲੀਕਿਆ ਗਿਆ, ਉਥੇ ਪ੍ਰਧਾਨ ਅੰਗਰੇਜ ਸਿੰਘ ਦੇਵੀਦਾਸਪੁਰਾ ਨੇ ਕਿਹਾ ਕਿ ਰੈਵੀਨਿਊ ਪਟਵਾਰ ਯੂਨੀਅਨ, ਬਾਬਾ ਬਕਾਲਾ ਸਾਹਿਬ ਵਲੋਂ ਹੱਕੀ ਮੰਗਾਂ ਨੂੰ ਲੈਕੇ ਸੰਘਰਸ਼ ਜਾਰੀ ਰੱਖਿਆ ਜਾਵੇਗਾ | ਇਸ ਸਮੇਂ ਜਨਰਲ ਸਕੱਤਰ ਗੁਰਦੇਵ ਸਿੰਘ ਬੁੱਟਰ, ਮੇਹਰਬਾਨ ਸਿੰਘ ਖਜਾਨਚੀ ਤੋਂ ਗੁਰਦੇਵ ਸਿੰਘ ਬੱਟਰ ਜਰਨਲ ਸਕੱਤਰ, ਸੁਖਦੇਵ ਰਾਜ ਕਾਨੂੰਨਗੋ, ਸਬਪ੍ਰੀਤ ਕੌਰ ਜ਼ਿਲ੍ਹਾ ਖਜਾਨਚੀ, ਮੇਹਰਬਾਨ ਸਿੰਘ ਖਜਾਨਚੀ, ਸੁਖਚੈਨ ਸਿੰਘ, ਕੁਲਵਿੰਦਰ ਸਿੰਘ, ਕਿਰਨਦੀਪ ਕੌਰ, ਸ਼ਰਨਜੀਤ ਕੌਰ, ਹਰਪ੍ਰੀਤ ਸਿੰਘ ਬਿਆਸ, ਹਰਪ੍ਰੀਤ ਸਿੰਘ ਨਾਗੋਕੇ, ਬਿਕਰਮਜੀਤ ਸਿੰਘ, ਮਨਦੀਪ ਸਿੰਘ ਕੰਗ, ਹਰਪ੍ਰਤਾਪ ਸਿੰਘ, ਜਸਕੀਰਤ ਸਿੰਘ, ਪ੍ਰਭਜੋਤ ਸਿੰਘ, ਮਨਪ੍ਰੀਤ ਸਿੰਘ, ਗੌਰਵ ਸਿੰਘ, ਗੁਰਮੇਜ ਸਿੰਘ, ਮਨਮੀਤ ਸਿੰਘ ਆਦਿ ਹਾਜ਼ਰ ਹੋਏ |

ਪਿਛਲੀ ਖ਼ਬਰ ਛੀਨਾ ਕਰਮ ਸਿੰਘ ਵਿਖੇ ਮੁੱਖ ਮੰਤਰੀ ਸਿਹਤ ਯੋਜਨਾ ਬੀਮਾ ਤਹਿਤ 10 ਲੱਖ ਦੇ ਕਾਰਡ ਬਣਾਏ <br/> ਅਗਲੀ ਖ਼ਬਰ ਪ੍ਰੈੱਸ ਵੈੱਲਫੇਅਰ ਕਲੱਬ ਜੰਡਿਆਲਾ ਗੁਰੂ ਦੀ ਮੀਟਿੰਗ ਹੋਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।