26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਛਬੀਲ ਲਗਾਈ <br/>

ਠੰਢੇ-ਮਿੱਠੇ ਜਲ ਦੀ ਸੇਵਾ ਕਰਨ ਸਮੇਂ ਲਖਵਿੰਦਰ ਸਿੰਘ ਲਾਡੀ, ਸੁਰਜੀਤ ਸਿੰਘ, ਬਲਵੰਤ ਸਿੰਘ ਸਦਾਰੰਗ, ਤੋਤਾ ਸਿੰਘ, ਭੋਲਾ ਸਿੰਘ ਤੇ ਹੋਰ | ਤਸਵੀਰ : ਧਰਮਿੰਦਰ ਸਿੰਘ ਭੰਮਰਾ <br/> 11-06-2026
ਚੌਂਕ ਮਹਿਤਾ, 10 ਜੂਨ (ਧਰਮਿੰਦਰ ਸਿੰਘ ਭੰਮਰਾ)-ਸ਼ਹੀਦਾਂ ਦੇ ਸਰਤਾਜ ਸ਼ਾਂਤੀ ਦੇ ਪੁੰਜ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਘੁਮਾਣ ਰੋਡ ਮਹਿਤਾ ਚੌਂਕ ਦੇ ਅਠਵਾਲ ਟਿੰਬਰ ਸਟੋਰ ਤੇ ਸਮੂਹ ਮਾਰਕੀਟ ਵਾਲਿਆਂ ਵਲੋਂ ਠੰਢੇ-ਮਿੱਠੇ ਜਲ ਦੀ ਛਬੀਲ ਲਈ ਗਈ | ਇਸ ਮੌਕੇ ਸਰਪੰਚ ਗੁਰਮੇਜ ਸਿੰਘ ਉਦੋਂ ਨੰਗਲ ਅਕਾਸ਼ ਮੋਟਰ ਵਾਲੇ, ਸੁਰਜੀਤ ਸਿੰਘ, ਲਖਵਿੰਦਰ ਸਿੰਘ ਲਾਡੀ, ਬਲਵੰਤ ਸਿੰਘ ਸਦਾਰੰਗ, ਮੀਤਾ ਮਠਾੜੂ, ਥਾਣੇਦਾਰ ਜਸਵਿੰਦਰ ਸਿੰਘ, ਬਲਬੀਰ ਸਿੰਘ, ਤੋਤਾ ਸਿੰਘ, ਭੋਲਾ ਸਿੰਘ, ਜਤਿੰਦਰ ਸਿੰਘ, ਮਨਦੀਪ ਸਿੰਘ, ਸੋਨੂੰ ਅੰਬਰਸਰੀਆ ਆਦਿ ਸੇਵਾਦਾਰਾ ਨੇ ਸੇਵਾ ਕੀਤੀ |

ਪਿਛਲੀ ਖ਼ਬਰ ਪਿੰਡ ਜੋਸ਼ ਵਿਖੇ ਪੀਰ ਗੁਲਾਬ ਸ਼ਾਹ ਦੀ ਦਰਗਾਹ 'ਤੇ ਮੇਲਾ ਅੱਜ ਅਗਲੀ ਖ਼ਬਰ ਪੰਜਾਬ ਦੇ ਹਿੱਤਾਂ ਤੇ ਲੋਕ ਭਲਾਈ ਦੇ ਕੰਮਾਂ ਦੀ ਬਦੌਲਤ ਮੁੜ 'ਆਪ' ਸਰਕਾਰ ਬਣਾਵੇਗੀ-ਰਾਜ ਕੁਮਾਰ ਲੁੱਧੜ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।