27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2026

ਟਾਂਕ ਕਸ਼ੱਤਰੀ ਸਭਾ ਵਲੋਂ ਹਰਜੀਤ ਸਿੰਘ ਬੱਬੂ ਦਾ ਸਨਮਾਨ

ਅਜੀਤ ਡੈਸਕ 17-06-2026

ਬਾਬਾ ਬਕਾਲਾ ਸਾਹਿਬ, 16 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਇੱਥੇ ਟਾਂਕ ਕਸ਼ੱਤਰੀ ਸਭਾ ਬਾਬਾ ਬਕਾਲਾ ਸਾਹਿਬ ਦੇ ਪ੍ਰਬੰਧਾਂ ਅਧੀਨ ਚੱਲ ਰਹੀ ਧਰਮਸ਼ਾਲਾ ਬਾਬਾ ਨਾਮਦੇਵ ਜੀ ਵਿਖੇ ਟਾਂਕ ਕਸ਼ੱਤਰੀ ਸਭਾ ਦੇ ਆਗੂ ਹਰਜੀਤ ਸਿੰਘ ਬੱਬੂ ਅਤੇ ਮਰਹੂਮ ਰਣਜੀਤ ਸਿੰਘ ਰਿੰਟੂ ਪਰਿਵਾਰ ਵਲੋਂ ਆਪਣੀ ਮਾਤਾ ਪਰਮਜੀਤ ਕੌਰ ਰਤਨ ਦੀ ਯਾਦ ਵਿਚ ਧਰਮਸ਼ਾਲਾ ਬਾਬਾ ਨਾਮਦੇਵ ਜੀ ਬਾਬਾ ਬਕਾਲਾ ਸਾਹਿਬ ਵਿਖੇ ਸੇਵਾਵਾਂ ਨਿਭਾਈਆਂ ਗਈਆਂ। ਸਭਾ ਦੇ ਪ੍ਰਧਾਨ ਤੇਜਿੰਦਰ ਸਿੰਘ ਅਠੌਲਾ ਨੇ ਰਤਨ ਪਰਿਵਾਰ ਦੀਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਹਰਜੀਤ ਸਿੰਘ ਬੱਬੂ ਨੂੰ ਸਿਰੋਪਾ� ਤੇ ਸਨਮਾਨ ਚਿੰਨ੍ਹ ਦੇਕੇ ਸਨਮਾਨਿਤ ਕੀਤਾ। ਇਸ ਮੌਕੇ ਜਗਜੀਤ ਸਿੰਘ ਧਾਮੀ, ਹਰਜਿੰਦਰ ਸਿੰਘ ਧਾਮੀ, ਬਲਵਿੰਦਰ ਸਿੰਘ ਅਠੌਲਾ, ਮਾ: ਮਨਜੀਤ ਸਿੰਘ ਕੰਬੋ, ਬਲਦੇਵ ਸਿੰਘ ਸਿੰਘਪੁਰਾ, ਜਸਬੀਰ ਸਿੰਘ ਬਿੱਲਾ, ਹਰਜਿੰਦਰ ਸਿੰਘ, ਤੇਜਿੰਦਰ ਸਿੰਘ ਮਿੰਟੂ, ਡਾ: ਸੁਖਚੈਨ ਸਿੰਘ, ਸਵਰਨ ਸਿੰਘ ਕਾਲਾ, ਗੁਰਮੀਤ ਸਿੰਘ ਰਤਨ, ਲਾਲੀ ਰਤਨ ਮਹਿਤਾ, ਕੰਵਲਜੀਤ ਕੌਰ ਅੰਮ੍ਰਿਤਸਰ, ਅਮਰਜੀਤ ਕੌਰ ਦੇਹਰਾਦੂਨ, ਇਕਬਾਲ ਸਿੰਘ ਬੂਰਾ, ਤਰਲੋਚਨ ਸਿੰਘ ਬੱਬੂ ਘੁਮਾਣ, ਜਸਪਾਲ ਸਿੰਘ ਰਾਣਾ ਸਵੀਟਸ, ਮਾ: ਹਰਵੰਤ ਸਿੰਘ ਪੱਡੇਆਣਾ, ਕੌਂਸਲਰ ਸੁਖਚੈਨ ਸਿੰਘ ਗਿੱਲ, ਹਰਜੀਤ ਸਿੰਘ ਤੇ ਹੋਰ ਹਾਜ਼ਰ ਸਨ ।

ਪਿਛਲੀ ਖ਼ਬਰ ਸੀਨੀਅਰ ਡਿਪਟੀ ਮੇਅਰ ਰਾਕੇਸ਼ ਪਰਾਸ਼ਰ ਦਾ ਵੱਡਾ ਖੁਲਾਸਾ ਅਗਲੀ ਖ਼ਬਰ ਸੰਗਰਾਂਦ ਦਿਹਾੜੇ ਮੌਕੇ ਗੁਰਦੁਆਰਾ ਆਲਮਗੀਰ ਵਿਖੇ ਲੱਸੀ ਦੇ ਲੰਗਰ ਲਗਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।