12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2026

ਪੀ. ਐਲ. ਓ. ਸ਼ਸ਼ੀ ਸਿੱਕਾ ਵਲੋਂ ਐਸ. ਡੀ. ਐਮ. ਦਫ਼ਤਰ ’ਚ ਨਸ਼ਿਆਂ ਖ਼ਿਲਾਫ਼ ਸੈਮੀਨਾਰ

ਅਜੀਤ ਡੈਸਕ 27-06-2026
ਬਠਿੰਡਾ, 26 ਜੂਨ (ਅਵਤਾਰ ਸਿੰਘ ਕੈਂਥ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਜ਼ਿਲ੍ਹਾ ਸ਼ੈਸਨ ਜੱਜ ਸੀ ਜੇ ਐਮ ਬਲਜਿੰਦਰ ਕੌਰ ਬਠਿੰਡਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਇੰਟਰਨੈਸ਼ਨਲ ਦਿਵਸ ਨਸ਼ਿਆਂ ਵਿਰੁੱਧ ਮਨਾਉਣ ਸਮੇਂ ਐਸ ਡੀ ਐਮ ਦਫ਼ਤਰ ਵਿਚ ਪੀਐਲੳ ਸ਼ਸ਼ੀ ਸਿੱਕਾ ਵਲੋ ਸਮਾਜ ’ਚ ਫੈਲ ਰਹੀਆਂ ਬੁਰਾਈਆਂ ਨਾਲਸਾ ਸਕੀਮਾਂ,ਔਰਤਾਂ ਨੂੰ ਬਰਾਬਰ ਹੱਕਾਂ ਬਾਰੇ ਵਿਸ਼ੇਸ਼ ਕਾਨੂੰਨੀ ਸਾਖ਼ਰਤਾ ਅਤੇ ਜਾਗਰੂਕਤਾ ਕੈਂਪ ਅਧੀਨ ਸੀਨੀਅਰ ਸਿਟੀਜ਼ਨਾਂ ਨੂੰ ਉਨ੍ਹਾਂ ਦੇ ਕਾਨੂੰਨੀ ਅਧਿਕਾਰਾਂ ਬਾਰੇ ਵਿਸ਼ੇਸ਼ ਜਾਣਕਾਰੀ ਦਿੱਤੀ ਗਈ। ਉਨ੍ਹਾਂ ਟੋਲ ਮੁਫ਼ਤ ਨੰਬਰ ਦਿੱਤੇ ਗਏ ਜੋ ਜ਼ਰੂਰਤ ਪੈਣ ਸਮੇਂ ਕਨੂੰਨੀ ਸਹਾਇਤਾ ਪ੍ਰਾਪਤ ਕੀਤੀ ਜਾਵੇ।
ਪਿਛਲੀ ਖ਼ਬਰ ਡਾ. ਤਰਸੇਮ ਗਰਗ ਦੇ ਕਲੀਨਿਕ ‘ਤੇ ਪੈਟਰੋਲ ਬੰਬ ਹਮਲੇ ਦਾ ਮੁੱਖ ਸਾਜਿਸਘਾੜਾ ਸੰਦੀਪ ਗ੍ਰਿਫ਼ਤਾਰ ਅਗਲੀ ਖ਼ਬਰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਸਾਰਥਿਕ ਸਿੱਟੇ ਸਾਹਮਣੇ ਆਏ-ਗੁਰਮੀਤ ਸਿੰਘ ਖੁੱਡੀਆਂ ਕੈਬਨਿਟ ਮੰਤਰੀ ਵਲੋਂ ਹਲਕਾ, ਬਲ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।