27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਪੁਲਿਸ ਥਾਣਾ ਕੱਥੂਨੰਗਲ ਅਧੀਨ ਪੈਂਦੀ ਚੌਕੀ ਜੈਂਤੀਪੁਰ ਵਲੋਂ ਲਾਇਆ ਚੈਕਿੰਗ ਨਾਕਾ

ਅਜੀਤ ਡੈਸਕ 22-07-2026

ਜੈਂਤੀਪੁਰ, 21 ਜੁਲਾਈ (ਭੁਪਿੰਦਰ ਸਿੰਘ ਗਿੱਲ)- ਪੁਲਿਸ ਥਾਣਾ ਕੱਥੂਨੰਗਲ ਅਧੀਨ ਪੈਂਦੀ ਪੁਲਿਸ ਚੌਕੀ ਜੈਂਤੀਪੁਰ ਵਲੋਂ ਚੌਕੀ ਸਾਹਮਣੇ ਨਾਕਾ ਲਗਾ ਕੇ ਟੂ-ਵੀਲਰਜ਼/ਈ-ਰਿਕਸ਼ਾ ਦੀ ਚੈਕਿੰਗ ਕੀਤੀ ਗਈ ਅਤੇ ਵੱਧ ਤੋਂ ਵੱਧ ਵਹੀਕਲਾਂ ਦੇ ਚਲਾਨ ਕੀਤੇ ਗਏ ਜੋ ਕਾਗਜਾਂ ਤੋਂ ਅਧੂਰੇ ਸਨ। ਪੁਲਿਸ ਚੌਕੀ ਜੈਂਤੀਪੁਰ ਮੂਹਰੇ ਨਾਕਾ ਲਗਾਇਆ ਗਿਆ ਸੀ, ਜਿੱਥੇ ਏ. ਐੱਸ. ਆਈ. ਜਸਬੀਰ ਸਿੰਘ, ਏ. ਐੱਸ. ਆਈ. ਸੁਰਿੰਦਰ ਪਾਲ ਸਿੰਘ, ਐੱਚ. ਸੀ. ਲਵਪ੍ਰੀਤ ਸਿੰਘ ਤੇ ਹੋਰ ਪੁਲਿਸ ਮੁਲਾਜ਼ਮ ਹਾਜ਼ਰ ਸਨ।

ਪਿਛਲੀ ਖ਼ਬਰ ਅਕਾਲੀ ਦਲ (ਵਾਰਿਸ ਪੰਜਾਬ ਦੇ) ਵਲੋਂ ਕੰਵਲਜੀਤ ਸਿੰਘ ਸੋਹੀ ਜ਼ਿਲ੍ਹਾ ਅੰਮ੍ਰਿਤਸਰ ਦੇ ਆਈ.ਟੀ. ਵਿੰਗ ਦੇ ਇੰਚਾਰਜ ਨਿਯੁਕਤ ਅਗਲੀ ਖ਼ਬਰ ਜੁਆਇੰਟ ਫੋਰਮ ਅਤੇ ਏਕਤਾ ਮੰਚ ਸਾਝੇ ਧੜੇ ਵਲੋਂ ਮੰਗਾਂ ਮਨਵਾਉਣ ਲਈ ਕੀਤਾ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।