03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਬਰਨਾਲਾ ਵਿਖੇ ਸਫ਼ਾਈ ਸੇਵਕਾਂ ’ਤੇ ਪੁਲਿਸ ਲਾਠੀਚਾਰ ਸਰਕਾਰ ਦਾ ਲੋਕਤੰਤਰ ’ਤੇ ਸਿੱਧਾ ਹਮਲਾ- ਰਾਜਾ ਲਦੇਹ

ਹਰਸਾ ਛੀਨਾ, 2 ਅਗਸਤ (ਕੜਿਆਲ)-ਪਿਛਲੇ ਦਿਨੀ ਬਰਨਾਲਾ ਵਿਖੇ ਆਪਣੀਆਂ ਮੰਗਾਂ ਨੂੰ ਲੈ ਕੇ ਸ਼ਾਂਤਮਈ ਰੋਸ ਪ੍ਰਦਰਸ਼ਨ ਕਰ ਰਹੇ ਸਫਾਈ ਸੇਵਕਾਂ ਤੇ ਕੀਤੇ ਪੁਲਿਸ ਲਾਠੀਚਾਰਜ ਦੀ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਪ੍ਰਧਾਨ ਰਾਜਵਿੰਦਰ ਸਿੰਘ ਰਾਜਾ ਲਦੇਹ ਨੇ ਸਖਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਕਿਹਾ ਕਿ ਲਾਠੀਚਾਰਜ ਨਾਲ ਆਮ ਆਦਮੀ ਪਾਰਟੀ ਦਾ ਲੋਕ ਵਿਰੋਧੀ ਚਿਹਰਾ ਆਮ ਲੋਕਾਂ ਦੇ ਸਾਹਮਣੇ ਆਇਆ ਹੈ। ਸ.

ਅਜੀਤ ਡੈਸਕ 03-08-2026
ਹਰਸਾ ਛੀਨਾ, 2 ਅਗਸਤ (ਕੜਿਆਲ)-ਪਿਛਲੇ ਦਿਨੀ ਬਰਨਾਲਾ ਵਿਖੇ ਆਪਣੀਆਂ ਮੰਗਾਂ ਨੂੰ ਲੈ ਕੇ ਸ਼ਾਂਤਮਈ ਰੋਸ ਪ੍ਰਦਰਸ਼ਨ ਕਰ ਰਹੇ ਸਫਾਈ ਸੇਵਕਾਂ ਤੇ ਕੀਤੇ ਪੁਲਿਸ ਲਾਠੀਚਾਰਜ ਦੀ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਪ੍ਰਧਾਨ ਰਾਜਵਿੰਦਰ ਸਿੰਘ ਰਾਜਾ ਲਦੇਹ ਨੇ ਸਖਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਕਿਹਾ ਕਿ ਲਾਠੀਚਾਰਜ ਨਾਲ ਆਮ ਆਦਮੀ ਪਾਰਟੀ ਦਾ ਲੋਕ ਵਿਰੋਧੀ ਚਿਹਰਾ ਆਮ ਲੋਕਾਂ ਦੇ ਸਾਹਮਣੇ ਆਇਆ ਹੈ। ਸ. ਲਦੇਹ ਅੱਡਾ ਕੁਕੜਾਂਵਾਲਾ ਵਿਖੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ । ਉਨ੍ਹਾਂ ਦੋਸ਼ ਲਾਇਆ ਕਿ ਸੂਬਾ ਸਰਕਾਰ ਅਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਹੁਕਮਾਂ ਤਹਿਤ ਹੀ ਪੁਲਿਸ ਵਲੋਂ ਸਫਾਈ ਸੇਵਕਾਂ ’ ਤੇ ਲਾਠੀਚਾਰਜ ਕਰਕੇ ਉਨ੍ਹਾਂ ਦੀ ਹੱਕ ਮੰਗਦੀ ਅਵਾਜ ਨੂੰ ਦਬਾਉਣ ਦਾ ਘਿਨੌਣਾ ਕੰਮ ਕੀਤਾ ਗਿਆ ਹੈ ।
ਪਿਛਲੀ ਖ਼ਬਰ ਸਾਬਕਾ ਸਰਪੰਚ ਡਾ. ਜਸਵੰਤ ਸਿੰਘ ਜੱਸ ਨੂੰ ਸ਼ਰਧਾਂਲੀਆਂ ਭੇਟ ਅਗਲੀ ਖ਼ਬਰ ਜੰਡਿਆਲਾ ਗੁਰੂ ’ਚ ਖਾਣ-ਪੀਣ ਵਾਲੀ ਵਸਤੂ ’ਚ ਕੀੜੇ ਮਿਲਣ ਦੀ ਵੀਡੀਓ ਵਾਇਰਲ ਸ਼ਹਿਰ ਵਾਸੀਆਂ ਨੇ ਫੂਡ ਸੇਫਟੀ ਵਿਭਾਗ ਤੋਂ ਸਖ਼...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।