ਸਬ ਇੰਸਪੈਕਟਰ ਦਲਜੀਤ ਸਿੰਘ ਨੇ ਬਤੌਰ ਮੱਤੇਵਾਲ ਥਾਣਾ ਮੁਖੀ ਚਾਰਜ ਸੰਭਾਲਿਆ
ਮੱਤੇਵਾਲ, 3 ਅਗਸਤ (ਗੁਰਪ੍ਰੀਤ ਸਿੰਘ ਮੱਤੇਵਾਲ)-ਅੰਮ੍ਰਿਤਸਰ ਦਿਹਾਤੀ ਅਧੀਨ ਪੈਂਦੇ ਥਾਣਾ ਮੱਤੇਵਾਲ ਵਿਚ ਸਬ ਇੰਸਪੈਕਟਰ ਦਲਜੀਤ ਸਿੰਘ ਵਲੋਂ ਬਤੌਰ ਐੱਸ. ਐੱਚ.
ਥਾਣਾ ਮੱਤੇਵਾਲ ਵਿਚ ਬਤੌਰ ਥਾਣਾ ਮੁੱਖੀ ਅਹੁਦਾ ਸੰਭਾਲਣ ਪਿਛੋਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਬ ਇੰਸਪੈਕਟਰ ਦਲਜੀਤ ਸਿੰਘ। ਤਸਵੀਰ : ਗੁਰਪ੍ਰੀਤ ਸਿੰਘ ਮੱਤੇਵਾਲ
04-08-2026