ਅਮਰ ਪਬਲਿਕ ਸਕੂਲ ਖੱਬੇ ਰਾਜਪੂਤਾਂ ਵਿਖੇ ਤੀਆਂ ਦਾ ਤਿਉਹਾਰ ਮਨਾਇਆ
ਚੌਕ ਮਹਿਤਾ, 3 ਅਗਸਤ (ਜਗਦੀਸ਼ ਸਿੰਘ ਬਮਰਾਹ)- ਅਮਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਖੱਬੇ ਰਾਜਪੂਤਾਂ ਵਿਖੇ ‘ਤੀਆਂ ਤੀਜ ਦੀਆਂ’ ਦਾ ਤਿਉਹਾਰ ਮਨਾਇਆ ਗਿਆ। ਇਸ ਸੱਭਿਆਚਾਰਕ ਪ੍ਰੋਗਰਾਮ ਵਿਚ ਸਕੂਲ ਦੀਆਂ ਵਿਦਿਆਰਥਣਾਂ ਵਲੋਂ ਰੰਗਾ ਰੰਗ ਪ੍ਰੋਗਰਾਮ ਦੀ ਪੇਸ਼ਕਾਰੀ ਕਰਦਿਆਂ, ਰਵਾਇਤੀ ਪੰਜਾਬੀ ਗਿੱਧਾ ਪਾਇਆ ਗਿਆ।
ਅਜੀਤ ਡੈਸਕ
04-08-2026