08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

‘ ਅਕਾਲੀ ਦਲ ਵਾਰਿਸ ਪੰਜਾਬ ਦੇ’ ਵਲੋਂ ਪ੍ਰਗਟ ਸਿੰਘ ਸੰਧੂ ਨੂੰ ਪਾਰਲੀਮਾਨੀ ਬੋਰਡ ਦੇ ਮੈਂਬਰ ਵਜੋਂ ਨਾਮਜ਼ਦ ਕਰਨ ’ਤੇ ਹਲਕੇ ਵਿਚ ਖੁਸ਼ੀ ਦੀ ਲਹਿਰ

ਬਾਬਾ ਬਕਾਲਾ ਸਾਹਿਬ, 7 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)-’ਅਕਾਲੀ ਦਲ ਵਾਰਿਸ ਪੰਜਾਬ ਦੇ’ ਵਲੋਂ ਪਾਰਟੀ ਦੇ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਯੋਗ, ਸਮਰਪਿਤ ਅਤੇ ਇਮਾਨਦਾਰ ਸੇਵਾਦਾਰਾਂ ਨੂੰ ਅੱਗੇ ਲਿਆਉਣ ਦੇ ਉਦੇਸ਼ ਨਾਲ ਪੰਜ ਮੈਂਬਰੀ ਪਾਰਲੀਮਾਨੀ ਬੋਰਡ ਦਾ ਗਠਨ ਕੀਤਾ ਗਿਆ ਹੈ। ਇਸ ਤਹਿਤ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੇ ਚਾਚਾ ਪ੍ਰਗਟ ਸਿੰਘ ਸੰਧੂ ਜੱਲੂਪੁਰ ਖੈੜਾ ਨੂੰ ਵੀ ਪਾਰਲੀਮਾਨੀ ਬੋਰਡ ਦੇ ਮੈਂਬਰ ਵਜੋਂ ਨਾਮਜ਼ਦ ਕਰਨ ‘ਤੇ ਹਲਕੇ ‘ਚ ਖੁਸ਼ੀ ਦੀ ਲਹਿਰ ਹੈ।

ਅਜੀਤ ਡੈਸਕ 08-08-2026
ਬਾਬਾ ਬਕਾਲਾ ਸਾਹਿਬ, 7 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)-’ਅਕਾਲੀ ਦਲ ਵਾਰਿਸ ਪੰਜਾਬ ਦੇ’ ਵਲੋਂ ਪਾਰਟੀ ਦੇ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਯੋਗ, ਸਮਰਪਿਤ ਅਤੇ ਇਮਾਨਦਾਰ ਸੇਵਾਦਾਰਾਂ ਨੂੰ ਅੱਗੇ ਲਿਆਉਣ ਦੇ ਉਦੇਸ਼ ਨਾਲ ਪੰਜ ਮੈਂਬਰੀ ਪਾਰਲੀਮਾਨੀ ਬੋਰਡ ਦਾ ਗਠਨ ਕੀਤਾ ਗਿਆ ਹੈ। ਇਸ ਤਹਿਤ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੇ ਚਾਚਾ ਪ੍ਰਗਟ ਸਿੰਘ ਸੰਧੂ ਜੱਲੂਪੁਰ ਖੈੜਾ ਨੂੰ ਵੀ ਪਾਰਲੀਮਾਨੀ ਬੋਰਡ ਦੇ ਮੈਂਬਰ ਵਜੋਂ ਨਾਮਜ਼ਦ ਕਰਨ ‘ਤੇ ਹਲਕੇ ‘ਚ ਖੁਸ਼ੀ ਦੀ ਲਹਿਰ ਹੈ। ਇਸ ਮੌਕੇ ਹਲਕਾ ਇੰਚਾਰਜ ਸਰਬਜੀਤ ਸਿੰਘ ਖਾਨਪੁਰ, ਦਫ਼ਤਰ ਸਕੱਤਰ ਪੰਜਾਬ ਪ੍ਰਗਟ ਸਿੰਘ ਮੀਆਂਵਿੰਡ, ਸੇਵਾਦਾਰ ਹਲਕਾ ਭੁਲੱਥ ਬਾਈ ਨੱਛਤਰ ਸਿੰਘ, ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਕੰਮੋਕੇ, ਜੁਗਰਾਜ ਸਿੰਘ ਧੂਲਕਾ ਪ੍ਰਧਾਨ ਯੂਥ ਵਿੰਗ ਨੇ ਕਿਹਾ ਹੈ ਕਿ ਜਿੱਥੇ 5 ਮੈਂਬਰੀ ਪਾਰਲੀਮਾਨੀ ਬੋਰਡ ਸੰਗਠਨ ਨੂੰ ਹੋਰ ਮਜ਼ਬੂਤ ਕਰਨ, ਪਾਰਟੀ ਦੀ ਵਿਚਾਰਧਾਰਾ ਨੂੰ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਅਤੇ ਸਮਰਪਿਤ ਸੇਵਾਦਾਰਾਂ ਨੂੰ ਉਨ੍ਹਾਂ ਦੀ ਯੋਗਤਾ ਅਨੁਸਾਰ ਬਣਦਾ ਮਾਣ-ਸਤਿਕਾਰ ਅਤੇ ਜ਼ਿੰਮੇਵਾਰੀਆਂ ਦਿਵਾਉਣ ਵਿਚ ਅਹਿਮ ਭੂਮਿਕਾ ਨਿਭਾਏਗਾ।
ਪਿਛਲੀ ਖ਼ਬਰ ਮੇਲੇ ਦੌਰਾਨ ਪ੍ਰਸ਼ਾਸਨ ਦੀ ਲਾਪ੍ਰਵਾਹੀ ਨਾਲ ਲਿੰਕ ਰੋਡ ’ਤੇ ਲੱਗਾ ਭਾਰੀ ਜਾਮ ਅਗਲੀ ਖ਼ਬਰ ਪੰਜਾਬੀ ਸਾਹਿਤ ਸਭਾ ਚੋਗਾਵਾਂ ਵਲੋਂ ਸਾਵਣ ਕਵੀ ਦਰਬਾਰ ਭਲਕੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।