09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਹਰੀ ਸਿੰਘ ਨਲੂਆ ਜਥੇਬੰਦੀ ਦੇ ਸੇਵਾਦਾਰਾਂ ਵਲੋਂ ਸਾਬਕਾ ਵਿਧਾਇਕ ਮੰਨਾ ਨਾਲ ਮੁਲਾਕਾਤ

ਬਾਬਾ ਬਕਾਲਾ ਸਾਹਿਬ, 8 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)- ਇੱਥੇ ਜਥੇਦਾਰ ਹਰੀ ਸਿੰਘ ਨਲੂਆ ਜਥੇਬੰਦੀ ਦੇ ਸੇਵਾਦਾਰਾਂ ਵਲੋਂ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਸਾਬਕਾ ਵਿਧਾਇਕ, ਭਾਜਪਾ ਦੇ ਪੰਜਾਬ ਸੈਕਟਰੀ, ਸਾਬਕਾ ਚੀਫ਼ ਪਾਰਲੀਮਾਨੀ ਸਕੱਤਰ ਮਨਜੀਤ ਸਿੰਘ ਮੰਨਾ ਨਾਲ ਇਕ ਅਹਿਮ ਮੁਲਾਕਾਤ ਕਰਕੇ ਵਿਚਾਰ ਵਟਾਂਦਰਾ ਕੀਤਾ ਅਤੇ ਉਨ੍ਹਾਂ ਨੂੰ ਪੰਜਾਬ ਸੈਕਟਰੀ ਬਣਨ ‘ਤੇ ਵਧਾਈ ਦਿੱਤੀ । ਇਸ ਮੌਕੇ ਮਨਜੀਤ ਸਿੰਘ ਮੰਨਾ ਨੇ ਕਿਹਾ ਕਿ ਉਹ ਧੰਨਵਾਦੀ ਹਨ ਕਿ ਜਥੇਬੰਦੀ ਅਤੇ ਸੇਵਾਦਾਰਾਂ ਦੇ, ਜਿਨ੍ਹਾਂ ਅੱਜ ਇਥੇ ਪਹੁੰਚ ਕੇ ਉਨ੍ਹਾਂ ਨੂੰ ਵੱਡਾ ਮਾਣ ਸਤਿਕਾਰ ਦਿੱਤਾ ਹੈ ।

ਅਜੀਤ ਡੈਸਕ 09-08-2026
ਬਾਬਾ ਬਕਾਲਾ ਸਾਹਿਬ, 8 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)- ਇੱਥੇ ਜਥੇਦਾਰ ਹਰੀ ਸਿੰਘ ਨਲੂਆ ਜਥੇਬੰਦੀ ਦੇ ਸੇਵਾਦਾਰਾਂ ਵਲੋਂ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਸਾਬਕਾ ਵਿਧਾਇਕ, ਭਾਜਪਾ ਦੇ ਪੰਜਾਬ ਸੈਕਟਰੀ, ਸਾਬਕਾ ਚੀਫ਼ ਪਾਰਲੀਮਾਨੀ ਸਕੱਤਰ ਮਨਜੀਤ ਸਿੰਘ ਮੰਨਾ ਨਾਲ ਇਕ ਅਹਿਮ ਮੁਲਾਕਾਤ ਕਰਕੇ ਵਿਚਾਰ ਵਟਾਂਦਰਾ ਕੀਤਾ ਅਤੇ ਉਨ੍ਹਾਂ ਨੂੰ ਪੰਜਾਬ ਸੈਕਟਰੀ ਬਣਨ ‘ਤੇ ਵਧਾਈ ਦਿੱਤੀ । ਇਸ ਮੌਕੇ ਮਨਜੀਤ ਸਿੰਘ ਮੰਨਾ ਨੇ ਕਿਹਾ ਕਿ ਉਹ ਧੰਨਵਾਦੀ ਹਨ ਕਿ ਜਥੇਬੰਦੀ ਅਤੇ ਸੇਵਾਦਾਰਾਂ ਦੇ, ਜਿਨ੍ਹਾਂ ਅੱਜ ਇਥੇ ਪਹੁੰਚ ਕੇ ਉਨ੍ਹਾਂ ਨੂੰ ਵੱਡਾ ਮਾਣ ਸਤਿਕਾਰ ਦਿੱਤਾ ਹੈ । ਇਸ ਮੌਕੇ ਮਨਜੀਤ ਸਿੰਘ ਮੰਨਾ ਨੇ ਜਥੇਬੰਦੀ ਪਾਸ ਬੇਨਤੀ ਕੀਤੀ ਕਿ 28 ਅਗਸਤ ਨੁੰ ਇਤਿਹਾਸਕ ਨਗਰੀ ਬਾਬਾ ਬਕਾਲਾ ਸਾਹਿਬ ਵਿਖੇ ਸਲਾਨਾ ਜੋੜ ਮੇਲੇ ‘ਤੇ ਹੋਣ ਜਾ ਰਹੀ ਵਿਸ਼ਾਲ ਕਾਨਫਰੰਸ ਵਿਚ ਵੀ ਸੰਗਤਾਂ ਹੁੰਮ ਹੁੰਮਾ ਕੇ ਪੁੱਜਣ । ਇਸ ਮੌਕੇ ਜਥੇਬੰਦੀ ਦੇ ਸੇਵਾਦਾਰਾਂ ਵਿਚ ਭਾਈ ਬਲਵਿੰਦਰ ਸਿੰਘ ਜਲੰਧਰ, ਭਾਈ ਬਲਰਾਜ ਸਿੰਘ ਜੱਲੂਪੁਰ ਖੇੜਾ, ਰਸ਼ਪਾਲ ਸਿੰਘ ਸਕਿਆਂਵਾਲੀ, ਭਾਈ ਕੁੰਦਨ ਸਿੰਘ ਲਿੱਧੜ, ਪਰਮਪਾਲ ਸਿੰਘ ਜੱਲੂਪੁਰ, ਬੀਰ ਸਿੰਘ ਘੱਗੇ, ਜਗਤਾਰ ਸਿੰਘ ਮੀਆਂਵਿੰਡ, ਮੁੰਨਾ ਸਿੰਘ, ਜਗਰੂਪ ਸਿੰਘ ਸੱਕਿਆਂਵਾਲੀ, ਸੇਵਕ ਸਿੰਘ ਸੱਕਿਆਂਵਾਲੀ, ਕੋਮਲਜੀਤ ਸਿੰਘ ਜਲੰਧਰ, ਜੋਬਨਜੀਤ ਸਿੰਘ ਜਲੰਧਰ, ਗੁਰਮੀਤ ਸਿੰਘ ਜਲੰਧਰ, ਮੇਵਾ ਸਿੰਘ’ ਵੇਰਕਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਦਾ ਕਾਰਪੋਰੇਟ ਹਸਪਤਾਲ ਬਲੱਡ ਸੈਂਟਰ’ ਵਲੋਂ ਮੇਲੇ ’ਚ ਲਗਾਇਆ ਖੂਨਦਾਨ ਕੈਂਪ ਅਗਲੀ ਖ਼ਬਰ ਮਜੀਠਾ ਹਲਕੇ ਵਿਚ ਵਿਕਾਸ ਕਾਰਜ ਜੰਗੀ ਪੱਧਰ ’ਤੇ ਚੱਲ ਰਹੇ-ਤਲਬੀਰ ਸਿੰਘ ਗਿੱਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।