12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਸਾਬਕਾ ਵਿਧਾਇਕ ਮੰਨਾ ਨੇ ਰੱਖੜ ਪੁੰਨਿਆ ਮੇਲੇ ਮੌਕੇ ਕਾਨਫਰੰਸ ਲਈ ਹਰਿਆਣਾ ਦੇ ਮੁੱਖ ਮੰਤਰੀ ਨੂੰ ਦਿੱਤਾ ਸੱਦਾ

ਬਾਬਾ ਬਕਾਲਾ ਸਾਹਿਬ, 11 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)- ਬਾਬਾ ਬਕਾਲਾ ਸਾਹਿਬ ਵਿਖੇ ਮੇਲਾ ਰੱਖੜ ਪੁੰਨਿਆ ਮੌਕੇ 28 ਅਗਸਤ ਨੂੰ ਭਾਰਤੀ ਜਨਤਾ ਪਾਰਟੀ ਵਲੋਂ ਕਰਵਾਈ ਜਾ ਰਹੀ ਵਿਸ਼ਾਲ ਕਾਨਫਰੰਸ ਦੀਆਂ ਤਿਆਰੀਆਂ ਵਿਚ ਜੁਟੇ ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਬਾਬਾ ਬਕਾਲਾ ਸਾਹਿਬ ਦੀ ਕਾਨਫਰੰਸ ਵਿਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਉਹ ਕਾਨਫਰੰਸ ਵਿਚ ਜਰੂਰ ਹਾਜ਼ਰੀ ਭਰਨਗੇ ।

ਅਜੀਤ ਡੈਸਕ 12-08-2026
ਬਾਬਾ ਬਕਾਲਾ ਸਾਹਿਬ, 11 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)- ਬਾਬਾ ਬਕਾਲਾ ਸਾਹਿਬ ਵਿਖੇ ਮੇਲਾ ਰੱਖੜ ਪੁੰਨਿਆ ਮੌਕੇ 28 ਅਗਸਤ ਨੂੰ ਭਾਰਤੀ ਜਨਤਾ ਪਾਰਟੀ ਵਲੋਂ ਕਰਵਾਈ ਜਾ ਰਹੀ ਵਿਸ਼ਾਲ ਕਾਨਫਰੰਸ ਦੀਆਂ ਤਿਆਰੀਆਂ ਵਿਚ ਜੁਟੇ ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਬਾਬਾ ਬਕਾਲਾ ਸਾਹਿਬ ਦੀ ਕਾਨਫਰੰਸ ਵਿਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਉਹ ਕਾਨਫਰੰਸ ਵਿਚ ਜਰੂਰ ਹਾਜ਼ਰੀ ਭਰਨਗੇ । ਇਸ ਮੌਕੇ ਉਨ੍ਹਾਂ ਦੇ ਨਾਲ ਸਾਬਕਾ ਜਨਰਲ ਸੈਕਟਰੀ ਪੰਜਾਬ ਬਿਕਰਮਜੀਤ ਸਿੰਘ ਚੀਮਾ ਅਤੇ ਹੋਰ ਆਗੂ ਹਾਜ਼ਰ ਸਨ।
ਪਿਛਲੀ ਖ਼ਬਰ ਜਥੇ. ਜਲਾਲਉਸਮਾ ਨੇ ਸਰਕਲ ਪ੍ਰਧਾਨਾਂ ਸਮੇਤ ਮਜੀਠੀਆ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 316.50 ਕਰੋੜ ਦੀ ਲਾਗਤ ਨਾਲ 2.44 ਲੱਖ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਇਆ-ਛੀਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।