14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵਲੋਂ ਦਲਜੀਤ ਸਿੰਘ ਕਲਸੀ ਨੂੰ ਹਲਕਾ ਇੰਚਾਰਜ ਐਲਾਨੇ ਜਾਣ ਤੋਂ ਬਾਅਦ ਪ੍ਰਧਾਨ ਜਸਕਰਨ ਸਿੰਘ ਰਿਆੜ ਨੇ ਸਪੱਸ਼ਟ ਕੀਤਾ ਆਪਣਾ ਪੱਖ ਲੜਾਈ ਅਹੁਦਿਆਂ ਦੀ ਨਹੀਂ , ਪੰਜਾਬ ਤੇ ਪੰਥ ਦੀ ਹੈ - ਪ੍ਰਧਾਨ ਰਿਆੜ

ਓਠੀਆਂ, 13 ਅਗਸਤ (ਗੁਰਵਿੰਦਰ ਸਿੰਘ ਛੀਨਾ)-2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਭਾਈ ਅੰਮ੍ਰਿਤਪਾਲ ਸਿੰਘ ਨੂੰ ਭਾਰੀ ਬਹੁਮਤ ਨਾਲ ਜਿਤਾ ਕੇ ਸਰਬੱਤ ਦੇ ਭਲੇ ਅਤੇ ਨੌਜਵਾਨ ਪੀੜੀ ਨੂੰ ਨਸ਼ਿਆਂ ਵਰਗੀ ਭਿਆਨਕ ਬਿਮਾਰੀ ਤੋਂ ਬਚਾਉਣ ਲਈ ਭਾਈ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣ ਲਈ ਅਕਾਲੀ ਦਲ ਵਾਰਿਸ ਪੰਜਾਬ ਪਾਰਟੀ ਨਾਲ ਪੰਜਾਬ ਦੀ ਜਨਤਾ ਜੁੜ ਰਹੀ ਹੈ ਜਿਸ ਤਹਿਤ ਵਿਧਾਨ ਸਭਾ ਹਲਕਾ ਰਾਜਾ ਸਾਂਸੀ ਦੇ ਅਧੀਨ ਪੈਂਦੇ ਪਿੰਡ ਮਾਨਾਂਵਾਲਾ ਵਿਖੇ ਅੱਜ ਪਿੰਡ ਦੇ ਨੌਜਵਾਨਾਂ ਵਲੋਂ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਕੀਤੇ ਗਏ ਭਰਵੇਂ ਇਕੱਠ ਵਿਚ ਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਅਕਾਲੀ ਦਲ ਵਾਰਿਸ ਪੰਜਾਬ ਪਾਰਟੀ ਦੇ ਹਲਕਾ ਇੰਚਾਰਜ ਦਲਜੀਤ ਸਿੰਘ ਮਿਆਦੀਆਂ ਅਤੇ ਪਾਰਟੀ ਵਰਕਰਾਂ ਦੇ ਪਹੁੰਚਣ ’ਤੇ ਇਸ ਇਕੱਠ ਨੇ ਰੈਲੀ ਦਾ ਰੂਪ ਧਾਰਨ ਕਰ ਲਿਆ । ਨੌਜਵਾਨਾਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਪਿੰਡ ਪਿੰਡ ਅਕਾਲੀ ਦਲ ਵਾਰਿਸ ਪੰਜਾਬ ਦੀ ਪਾਰਟੀ ਦੇ ਹੱਕ ਵਿਚ ਇਹੋ ਜਿਹੇ ਭਰਵੇਂ ਇਕੱਠ ਕਰਕੇ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਵਿਚ ਅਕਾਲੀ ਦਲ ਵਾਰਿਸ ਪੰਜਾਬ ਪਾਰਟੀ ਦੀ ਸਰਕਾਰ ਲਿਆਉਣ ਦੀ ਕੋਈ ਕਸਰ ਨਾ ਛੱਡੀ ਜਾਵੇ।

ਪ੍ਰਧਾਨ ਜਸਕਰਨ ਸਿੰਘ ਰਿਆੜ 14-08-2026
ਓਠੀਆਂ, 13 ਅਗਸਤ (ਗੁਰਵਿੰਦਰ ਸਿੰਘ ਛੀਨਾ)-2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਭਾਈ ਅੰਮ੍ਰਿਤਪਾਲ ਸਿੰਘ ਨੂੰ ਭਾਰੀ ਬਹੁਮਤ ਨਾਲ ਜਿਤਾ ਕੇ ਸਰਬੱਤ ਦੇ ਭਲੇ ਅਤੇ ਨੌਜਵਾਨ ਪੀੜੀ ਨੂੰ ਨਸ਼ਿਆਂ ਵਰਗੀ ਭਿਆਨਕ ਬਿਮਾਰੀ ਤੋਂ ਬਚਾਉਣ ਲਈ ਭਾਈ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣ ਲਈ ਅਕਾਲੀ ਦਲ ਵਾਰਿਸ ਪੰਜਾਬ ਪਾਰਟੀ ਨਾਲ ਪੰਜਾਬ ਦੀ ਜਨਤਾ ਜੁੜ ਰਹੀ ਹੈ ਜਿਸ ਤਹਿਤ ਵਿਧਾਨ ਸਭਾ ਹਲਕਾ ਰਾਜਾ ਸਾਂਸੀ ਦੇ ਅਧੀਨ ਪੈਂਦੇ ਪਿੰਡ ਮਾਨਾਂਵਾਲਾ ਵਿਖੇ ਅੱਜ ਪਿੰਡ ਦੇ ਨੌਜਵਾਨਾਂ ਵਲੋਂ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਕੀਤੇ ਗਏ ਭਰਵੇਂ ਇਕੱਠ ਵਿਚ ਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਅਕਾਲੀ ਦਲ ਵਾਰਿਸ ਪੰਜਾਬ ਪਾਰਟੀ ਦੇ ਹਲਕਾ ਇੰਚਾਰਜ ਦਲਜੀਤ ਸਿੰਘ ਮਿਆਦੀਆਂ ਅਤੇ ਪਾਰਟੀ ਵਰਕਰਾਂ ਦੇ ਪਹੁੰਚਣ ’ਤੇ ਇਸ ਇਕੱਠ ਨੇ ਰੈਲੀ ਦਾ ਰੂਪ ਧਾਰਨ ਕਰ ਲਿਆ । ਨੌਜਵਾਨਾਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਪਿੰਡ ਪਿੰਡ ਅਕਾਲੀ ਦਲ ਵਾਰਿਸ ਪੰਜਾਬ ਦੀ ਪਾਰਟੀ ਦੇ ਹੱਕ ਵਿਚ ਇਹੋ ਜਿਹੇ ਭਰਵੇਂ ਇਕੱਠ ਕਰਕੇ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਵਿਚ ਅਕਾਲੀ ਦਲ ਵਾਰਿਸ ਪੰਜਾਬ ਪਾਰਟੀ ਦੀ ਸਰਕਾਰ ਲਿਆਉਣ ਦੀ ਕੋਈ ਕਸਰ ਨਾ ਛੱਡੀ ਜਾਵੇ। ਇਸ ਮੌਕੇ ਜ਼ਿਲਾ ਪ੍ਰਧਾਨ ਜਸਕਰਨ ਸਿੰਘ ਰਿਆੜ, ਜ਼ਿਲ੍ਹਾ ਕਮੇਟੀ ਦੇ ਕਾਰਜਕਾਰਨੀ ਮੈਂਬਰ ਜਗਜੀਤ ਸਿੰਘ ਫੌਜੀ, ਜ਼ਿਲ੍ਹਾ ਕਮੇਟੀ ਦੇ ਖ਼ਜ਼ਾਨਚੀ ਜਸਪਾਲ ਸਿੰਘ ਬੋਹਲੀਆ, ਸਰਕਲ ਪ੍ਰਧਾਨ ਸੁਖਰਾਜ ਸਿੰਘ ਚੌਗਾਵਾਂ, ਸਰਕਲ ਪ੍ਰਧਾਨ ਗੁਰਪ੍ਰੀਤ ਸਿੰਘ ਸ਼ਾਹਪੁਰ, ਸਰਕਲ ਪ੍ਰਧਾਨ ਚਰਨਜੀਤ ਸਿੰਘ ਜਸਤਰਵਾਲ, ਗੁਰਮੁੱਖ ਸਿੰਘ ਬੋਹਲੀਆ, ਦਿਲਰਾਜ ਸਿੰਘ ਈਸਾਪੁਰ, ਬਲਵੰਤ ਸਿੰਘ ਗੁਲਗੜ, ਚਰਨਜੀਤ ਸਿੰਘ ਜਸਤਰਵਾਲ, ਸਾਬਕਾ ਸਰਪੰਚ ਗੁਰਮੁੱਖ ਸਿੰਘ ਬੋਹਲੀਆ, ਪ੍ਰਧਾਨ ਦਵਿੰਦਰ ਸਿੰਘ ਕਲੇਰ, ਜਥੇਦਾਰ ਗੁਰਵਿੰਦਰ ਸਿੰਘ ਬਾਜਵਾ, ਜੋਬਨਜੀਤ ਸਿੰਘ, ਲਖਬੀਰ ਸਿੰਘ, ਜੱਜਪਾਲ ਸਿੰਘ, ਗੁਰਬੀਰ ਸਿੰਘ, ਮਨਜੀਤ ਸਿੰਘ, ਅੰਗਰੇਜ਼ ਸਿੰਘ, ਅਮਰਜੀਤ ਸਿੰਘ, ਲਵਪ੍ਰੀਤ ਸਿੰਘ, ਸੁਰਜੀਤ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਪਿੰਡਾਂ ਦਾ ਸਰਬਪੱਖੀ ਵਿਕਾਸ ਕਰਨਾ ਆਮ ਆਦਮੀ ਪਾਰਟੀ ਦੀ ਮੁੱਖ ਤਰਜੀਹ -ਤਲਬੀਰ ਗਿੱਲ ਅਗਲੀ ਖ਼ਬਰ ਭਾਰਤ-ਨਿਪਾਲ ਸਰਹੱਦ ਤੋਂ ਗ੍ਰਿਫ਼ਤਾਰ ਬਿਕਰਮਜੀਤ ਸਿੰਘ ਨੂੰ ਅਦਾਲਤ ਵਲੋਂ ਮੁੜ 5 ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜਿਆ ਬਿਕਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।