14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਐਸ.ਐਸ.ਪੀ. ਦਿਹਾਤੀ ਵਲੋਂ ਪੁਲਿਸ ਚੌਕੀ ਸੋਹੀਆਂ ਖੁਰਦ ਮੁੜ ਕੀਤੀ ਬਹਾਲ- ਏ. ਐਸ. ਆਈ. ਹਰਜਿੰਦਰ ਸਿੰਘ ਬੱਲ ਨੇ ਸੰਭਾਲਿਆ ਅਹੁਦਾ

ਜੇਠੂਵਾਲ, 13 ਅਗਸਤ (ਮਿੱਤਰਪਾਲ ਸਿੰਘ ਰੰਧਾਵਾ)-ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਐੱਸਐੱਸਪੀ ਕਵਲਪ੍ਰੀਤ ਸਿੰਘ ਚਾਹਲ ਵਲੋਂ ਪੁਲਿਸ ਚੌਂਕੀ ਸੋਹੀਆਂ ਖੁਰਦ ਜੋ ਕਿ ਕੁਝ ਸਮਾਂ ਪਹਿਲਾਂ ਬੰਦ ਕਰ ਦਿੱਤਾ ਸੀ ਉਸ ਨੂੰ ਮੁੜ ਬਹਾਲ ਕਰਕੇ ਏਐੱਸਆਈ ਹਰਜਿੰਦਰ ਸਿੰਘ ਬੱਲ ਨੂੰ ਚੌਂਕੀ ਇੰਚਾਰਜ ਲਗਾਇਆ ਗਿਆ। ਏਐੱਸਆਈ ਬੱਲ ਨੇ ਅਹੁਦਾ ਸੰਭਾਲਣ ਮੌਕੇ ਗੱਲਬਾਤ ਕਰਦਿਆਂ ਕਿਹਾ ਕਿ ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਐੱਸਐੱਸਪੀ ਵਲੋਂ ਦਿੱਤੀਆਂ ਹਦਾਇਤਾਂ ‘ਤੇ ਨਸ਼ਿਆਂ ਨੂੰ ਖ਼ਤਮ ਕਰਨ ਤੇ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਲਈ ਪੁਲਿਸ ਵੱਲੋਂ ਵਿੱਢੀ ਗਈ ਮੁਹਿੰਮ ਨੂੰ ਅਮਲੀਜਾਮਾ ਪਹਿਨਾਉਣ ਲਈ ਪੰਚਾਇਤ ਤੇ ਮੋਹਤਬਰ ਪੁਲਿਸ ਨੂੰ ਵੱਧ ਤੋਂ ਵੱਧ ਸਹਿਯੋਗ ਦੇਣ ਤਾਂ ਹੀ ਪਿੰਡਾਂ ਵਿਚੋਂ ਨਸ਼ਿਆਂ ਨੂੰ ਜੜੋਂ ਖ਼ਤਮ ਕੀਤਾ ਜਾ ਸਕਦਾ ਅਤੇ ਪੁਲਿਸ ਵਲੋਂ ਚੌਂਕੀ ਅਧੀਨ ਪੈਂਦੇ ਪਿੰਡਾਂ ਵਿਚ ਗਸ਼ਤ ਕੀਤੀ ਜਾ ਰਹੀ ਹੈ ਤਾਂ ਕਿ ਸਮਾਜ ਵਿਰੋਧੀ ਅਨਸਰਾਂ ਤੇ ਨਸ਼ਿਆਂ ਨੂੰ ਨੱਥ ਪੈ ਸਕੇ।

ਏ. ਐਸ. ਆਈ. ਹਰਜਿੰਦਰ ਸਿੰਘ ਬੱਲ 14-08-2026

ਪਿਛਲੀ ਖ਼ਬਰ ਸੁਖਬੀਰ ’ਤੇ ਹੋਏ ਜਾਨਲੇਵਾ ਹਮਲੇ ਦੀ ਉੱਚ ਪੱਧਰੀ ਜਾਂਚ ਕਰਵਾ ਕੇ ਅਸਲੀਅਤ ਸਾਹਮਣੇ ਲਿਆਂਦੀ ਜਾਵੇ : ਬਾਬਾ ਮੇਜਰ ਸਿੰਘ ਸੋਢ... ਅਗਲੀ ਖ਼ਬਰ ਪਿੰਡ ਜੱਲੂਪੁਰ ਖੈੜਾ ਵਿਖੇ 28 ਦੀ ਬਾਬਾ ਬਕਾਲਾ ਸਾਹਿਬ ਵਿਖੇ ਕਰਵਾਈ ਜਾ ਰਹੀ ਕਾਨਫਰੰਸ ਲਈ ਭਲਾਈਪੁਰ ਨੇ ਕੀਤਾ ਲਾਮਬੰਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।