15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

50 ਪਰਿਵਾਰ ਵੱਖ-ਵੱਖ ਪਾਰਟੀਆਂ ਨੂੰ ਛੱਡ ਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਵਿਚ ਸ਼ਾਮਿਲ

ਛੇਹਰਟਾ,14 ਅਗਸਤ ( ਪੱਤਰ ਪ੍ਰੇਰਕ)-ਵਿਧਾਨ ਸਭਾ ਹਲਕਾ ਅਟਾਰੀ ਅਧੀਨ ਪੈਂਦੇ ਪਿੰਡ ਖਾਪੜਖੇੜੀ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਇਕ ਅਹਿਮ ਮੀਟਿੰਗ ਗੁਰਜਿੰਦਰ ਸਿੰਘ ਖਾਪੜਖੇੜੀ ਦੀ ਅਗਵਾਈ ਹੇਠ ਕੋਈ ਜਿਸ ਵਿਚ ਉਨ੍ਹਾਂ ਦੀ ਪ੍ਰੇਰਨਾ ਸਦਕਾ ਵੱਖ-ਵੱਖ ਰਵਾਇਤੀ ਪਾਰਟੀਆਂ ਨੂੰ ਛੱਡ ਕੇ 50 ਦੇ ਕਰੀਬ ਪਰਿਵਾਰ ਅਕਾਲੀ ਦਲ ਵਾਰਿਸ ਪੰਜਾਬ ਦੇ ਵਿਚ ਸ਼ਾਮਿਲ ਹੋਏ। ਇਸ ਮੌਕੇ ਪਹੁੰਚੇ ਹਲਕਾ ਇੰਚਾਰਜ ਪਰਮਜੀਤ ਸਿੰਘ ਵਣੀਏਕੇ ਨੇ ਪਾਰਟੀ ਵਿਚ ਸ਼ਾਮਿਲ ਹੋਏ ਪਰਿਵਾਰਾਂ ਨੂੰ ਸਿਰਪਾਓ ਦੇ ਕੇ ਜੀ ਆਇਆਂ ਆਖਿਆ ਤੇ ਕਿਹਾ ਕਿ ਪੰਜਾਬ ਦੇ ਵਿਚੋਂ ਨਸ਼ੇ ਦੀ ਜੜ ਪੁੱਟਣ ਲਈ 2027 ਦੇ ਵਿਚ ਆ ਰਹੀਆਂ ਵਿਧਾਨ ਸਭਾ ਚੋਣਾਂ ਵਿਚ ਭਾਈ ਅੰਮ੍ਰਿਤਪਾਲ ਸਿੰਘ ਨੂੰ ਮੁੱਖ ਮੰਤਰੀ ਬਣਾਉਣ ਵਿਚ ਕੋਈ ਕਸਰ ਨਹੀਂ ਛੱਡਾਂਗੇ ਤੇ ਵੱਡੀ ਗਿਣਤੀ ਦੇ ਵਿਚ ਸੀਟ ਜਿੱਤ ਕੇ ਪਾਰਟੀ ਦੀ ਝੋਲੀ ਪਾਈ ਜਾਵੇਗੀ।

ਅਜੀਤ ਡੈਸਕ 15-08-2026
ਛੇਹਰਟਾ,14 ਅਗਸਤ ( ਪੱਤਰ ਪ੍ਰੇਰਕ)-ਵਿਧਾਨ ਸਭਾ ਹਲਕਾ ਅਟਾਰੀ ਅਧੀਨ ਪੈਂਦੇ ਪਿੰਡ ਖਾਪੜਖੇੜੀ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਇਕ ਅਹਿਮ ਮੀਟਿੰਗ ਗੁਰਜਿੰਦਰ ਸਿੰਘ ਖਾਪੜਖੇੜੀ ਦੀ ਅਗਵਾਈ ਹੇਠ ਕੋਈ ਜਿਸ ਵਿਚ ਉਨ੍ਹਾਂ ਦੀ ਪ੍ਰੇਰਨਾ ਸਦਕਾ ਵੱਖ-ਵੱਖ ਰਵਾਇਤੀ ਪਾਰਟੀਆਂ ਨੂੰ ਛੱਡ ਕੇ 50 ਦੇ ਕਰੀਬ ਪਰਿਵਾਰ ਅਕਾਲੀ ਦਲ ਵਾਰਿਸ ਪੰਜਾਬ ਦੇ ਵਿਚ ਸ਼ਾਮਿਲ ਹੋਏ। ਇਸ ਮੌਕੇ ਪਹੁੰਚੇ ਹਲਕਾ ਇੰਚਾਰਜ ਪਰਮਜੀਤ ਸਿੰਘ ਵਣੀਏਕੇ ਨੇ ਪਾਰਟੀ ਵਿਚ ਸ਼ਾਮਿਲ ਹੋਏ ਪਰਿਵਾਰਾਂ ਨੂੰ ਸਿਰਪਾਓ ਦੇ ਕੇ ਜੀ ਆਇਆਂ ਆਖਿਆ ਤੇ ਕਿਹਾ ਕਿ ਪੰਜਾਬ ਦੇ ਵਿਚੋਂ ਨਸ਼ੇ ਦੀ ਜੜ ਪੁੱਟਣ ਲਈ 2027 ਦੇ ਵਿਚ ਆ ਰਹੀਆਂ ਵਿਧਾਨ ਸਭਾ ਚੋਣਾਂ ਵਿਚ ਭਾਈ ਅੰਮ੍ਰਿਤਪਾਲ ਸਿੰਘ ਨੂੰ ਮੁੱਖ ਮੰਤਰੀ ਬਣਾਉਣ ਵਿਚ ਕੋਈ ਕਸਰ ਨਹੀਂ ਛੱਡਾਂਗੇ ਤੇ ਵੱਡੀ ਗਿਣਤੀ ਦੇ ਵਿਚ ਸੀਟ ਜਿੱਤ ਕੇ ਪਾਰਟੀ ਦੀ ਝੋਲੀ ਪਾਈ ਜਾਵੇਗੀ।ਇਸ ਮੌਕੇ ਜਗਜੀਤ ਸਿੰਘ ਰਾਮੂਵਾਲ, ਬਲਵਿੰਦਰ ਸਿੰਘ ਕਾਉਂਕੇ, ਸਾਜਨ ਸਿੰਘ ਕਾਉਂਕੇ, ਕਰਨਜੀਤ ਸਿੰਘ ਸੰਧੂ ਵਣੀਏਕੇ, ਹਰਮਨਜੀਤ ਸਿੰਘ ਢਿੱਲੋਂ, ਦਿਲਬਾਗ ਸਿੰਘ ਫੌਜੀ, ਕੇਵਲ ਸਿੰਘ ਦੋਧੀ, ਬਿਕਰਮਜੀਤ ਸਿੰਘ ਮੈਂਬਰ, ਗੁਰਪ੍ਰੀਤ ਸਿੰਘ ਫੌਜੀ, ਡਾ: ਬੌਬੀ, ਹਰਪਾਲ ਸਿੰਘ, ਕਰਨਦੀਪ ਸਿੰਘ, ਮਨਿੰਦਰ ਸਿੰਘ ਢਿੱਲੋਂ, ਜਗਦੀਪ ਸਿੰਘ ਢਿੱਲੋਂ, ਵਸਣ ਸਿੰਘ ਠੇਕੇਦਾਰ, ਦਿਲਬਾਗ ਸਿੰਘ ਪ੍ਰਧਾਨ, ਦਵਿੰਦਰ ਸਿੰਘ ਪ੍ਰਿੰਸ, ਦਲੇਰ ਸਿੰਘ ਫੌਜੀ, ਅੰਗਰੇਜ਼ ਸਿੰਘ, ਜੈਮਲ ਸਿੰਘ, ਨਿਸ਼ਾਨ ਸਿੰਘ, ਪਿਛੋਰਾ ਸਿੰਘ, ਅੰਗਰੇਜ ਸਿੰਘ, ਸਰਬਜੀਤ ਸਿੰਘ, ਬਲਜੀਤ ਸਿੰਘ, ਸਰਵਨ ਸਿੰਘ, ਗੁਰਬਾਜ ਸਿੰਘ, ਜਸਵੰਤ ਸਿੰਘ, ਗੁਰਸੇਵਕ ਸਿੰਘ, ਗੁਰਮੀਤ ਸਿੰਘ, ਮੰਗਾ, ਜਸਵੰਤ ਸਿੰਘ, ਅਮਨਦੀਪ ਸਿੰਘ ਆਦ ਹਾਜ਼ਰ ਸਨ ।
ਪਿਛਲੀ ਖ਼ਬਰ ਕੇਂਦਰੀ ਸੈਰ ਸਪਾਟਾ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੂੰ ਮਿਲੇ ਮਨਰਾਜ ਛੀਨਾ ਅਗਲੀ ਖ਼ਬਰ ਖ਼ਾਲਸਾ ਕਾਲਜ ਵਿਖੇ ਮਰਹੂਮ ਲੇਖਕ ਸੁਖਬੀਰ ਸਿੰਘ ਸੰਧੂ ਦੀ ਪੁਸਤਕ ‘ਪਾਇਲ’ ਦਾ 53 ਸਾਲ ਬਾਅਦ ਦੂਜਾ ਐਡੀਸ਼ਨ ਲੋਕ ਅਰਪਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।