17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਸ਼ਹੀਦ ਦਰਸ਼ਨ ਸਿੰਘ ਫੇਰੂਮਾਨ ਸਕੂਲ ’ਚ ਆਜ਼ਾਦੀ ਦਿਹਾੜਾ ਮਨਾਇਆ

ਬਾਬਾ ਬਕਾਲਾ ਸਾਹਿਬ, 16 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)- ਸ਼ਹੀਦ ਦਰਸ਼ਨ ਸਿੰਘ ਫੇਰੂਮਾਨ ਪਬਲਿਕ ਸਕੂਲ, ਬੁਤਾਲਾ ਵਿਚ 80ਵਾਂ ਆਜ਼ਾਦੀ ਦਿਵਸ ਮਨਾਇਆ ਗਿਆ । ਇਸ ਮੌਕੇ ਸਕੂਲ ਦੇ ਚੇਅਰਮੈਨ ਐਡਵੋਕੇਟ ਸੁਖਦਿਆਲ ਸਿੰਘ ਬੱਲ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ।

ਅਜੀਤ ਡੈਸਕ 17-08-2026
ਬਾਬਾ ਬਕਾਲਾ ਸਾਹਿਬ, 16 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)- ਸ਼ਹੀਦ ਦਰਸ਼ਨ ਸਿੰਘ ਫੇਰੂਮਾਨ ਪਬਲਿਕ ਸਕੂਲ, ਬੁਤਾਲਾ ਵਿਚ 80ਵਾਂ ਆਜ਼ਾਦੀ ਦਿਵਸ ਮਨਾਇਆ ਗਿਆ । ਇਸ ਮੌਕੇ ਸਕੂਲ ਦੇ ਚੇਅਰਮੈਨ ਐਡਵੋਕੇਟ ਸੁਖਦਿਆਲ ਸਿੰਘ ਬੱਲ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ । ਉਪਰੰਤ ਵਿਦਿਆਰਥੀਆਂ ਨੇ ਰਾਸ਼ਟਰੀ ਗੀਤ ਅਤੇ ਦੇਸ਼-ਭਗਤੀ ਦੇ ਗੀਤ ਪੇਸ਼ ਕੀਤੇ। ਵਿਦਿਆਰਥੀਆਂ ਵਲੋਂ ਕਵਿਤਾਵਾਂ, ਭਾਸ਼ਣ, ਗਿੱਧਾ, ਭੰਗੜਾ ਅਤੇ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਗਏ । ਚੇਅਰਮੈਨ ਐਡਵੋਕੇਟ ਸੁਖਦਿਆਲ ਸਿੰਘ ਬੱਲ, ਸੈਕਟਰੀ ਸਵਿੰਦਰ ਸਿੰਘ ਬੱਲ (ਸਾਬਕਾ ਸਰਪੰਚ), ਪ੍ਰਿੰ: ਬਲਜੀਤ ਕੌਰ ਅਤੇ ਕੌਆਰਡੀਨੇਟਰ ਜਸਵਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਅੱਜ ਦੇ ਦਿਨ ਦੀਆਂ ਸ਼ੁੱਭ-ਇੱਛਾਵਾਂ ਦਿੱਤੀਆਂ ।
ਪਿਛਲੀ ਖ਼ਬਰ ਸਮੂਹ ਬਿਆਸ ਸੰਗਤ ਵਲੋਂ 12ਵਾਂ ਸਾਲਾਨਾ ਵਾਰਸ਼ਿਕ ਲੰਗਰ 17, 18, 19 ਅਗਸਤ ਨੂੰ ਅਗਲੀ ਖ਼ਬਰ ਸ੍ਰੀ ਕਲਗੀਧਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੁਤਾਲਾ ’ਚ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।