ਕ੍ਰਿਸ਼ੀ ਵਿਗਿਆਨ ਕੇਂਦਰ ਵਲੋਂ ਮਹਿਲਾਂਵਾਲਾ ਵਿਖੇ ਜਾਗਰੂਕਤਾ ਕੈਂਪ ਲਗਾਇਆ
ਹਰਸਾ ਛੀਨਾ, 17 ਅਗਸਤ (ਕੜਿਆਲ)- ਸਥਾਨਕ ਬਲਾਕ ਅਧੀਨ ਪੈਂਦੇ ਪਿੰਡ ਮਹਿਲਾਂਵਾਲਾ ਵਿਖੇ ਕ੍ਰਿਸ਼ੀ ਵਿਗਿਆਨ ਕੇਂਦਰ ਨਾਗ ਕਲਾਂ ਵਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਡਾਇਰੈਕਟੋਰੇਟ ਆਫ ਐਕਸਟੈਂਸ਼ਨ ਐਜੂਕੇਸ਼ਨ, ਆਈ. ਸੀ.
ਪਿੰਡ ਮਹਿਲ਼ਾਂਵਾਲਾ ਵਿਖੇ ਕ੍ਰਿਸ਼ੀ ਵਿਗਿਆਨ ਕੇਂਦਰ ਨਾਗ ਕਲਾਂ ਵਲੋਂ ਲਗਾਏ ਜਾਗਰੂਕਤਾ ਕੈਂਪ ਦੌਰਾਨ ਖੇਤੀਬਾੜੀ ਮਾਹਿਰ ਡਾ. ਰਮਿੰਦਰ ਕੌਰ, ਡਾ. ਬਿਕਰਮਜੀਤ ਸਿੰਘ ਅਤੇ ਕਿਸਾਨਾਂ ਦੀ ਸਾਂਝੀ ਤਸਵੀਰ। ਅਜੀਤ ਤਸਵੀਰ
18-08-2026