18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਸਰਮੁਖ ਸਿੰਘ ਫੌਜੀ ‘ਆਪ’ ਦੇ ਸੋਸ਼ਲ ਮੀਡੀਆ ਬਲਾਕ ਕੋਆਰਡੀਨੇਟਰ ਨਿਯੁਕਤ

ਬਾਬਾ ਬਕਾਲਾ ਸਾਹਿਬ, 17 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)-ਬਾਬਾ ਬਕਾਲਾ ਸਾਹਿਬ ਦੇ ਨਿਵਾਸੀ ਸੀਨੀਅਰ ‘ਆਪ’ ਆਗੂ ਸਰਮੁਖ ਸਿੰਘ ਫੌਜੀ ਨੂੰ ਹਲਕਾ ਵਿਧਾਇਕ ਦਲਬੀਰ ਸਿੰਘ ਟੌਂਗ ਦੀਆਂ ਸਿਫਾਰਸ਼ਾਂ ’ਤੇ ‘ਆਪ’ ਹਾਈਕਮਾਨ ਨੇ ਸ਼ੋਸ਼ਲ ਮੀਡੀਆ ਬਲਾਕ ਕੋਆਰਡੀਨੇਟਰ ਨਿਯੁਕਤ ਕੀਤਾ ਹੈ । ਸਟੇਟ ਪ੍ਰਧਾਨ ਅਮਨ ਅਰੋੜਾ ਦੇ ਦਸਤਖਤਾਂ ਹੇਠ ਜਾਰੀ ਪੱਤਰ ਵਿਚ ਇਹ ਨਿਯੁਕਤੀ ਕੀਤੀ ਗਈ ਹੈ ।

ਅਜੀਤ ਡੈਸਕ 18-08-2026
ਬਾਬਾ ਬਕਾਲਾ ਸਾਹਿਬ, 17 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)-ਬਾਬਾ ਬਕਾਲਾ ਸਾਹਿਬ ਦੇ ਨਿਵਾਸੀ ਸੀਨੀਅਰ ‘ਆਪ’ ਆਗੂ ਸਰਮੁਖ ਸਿੰਘ ਫੌਜੀ ਨੂੰ ਹਲਕਾ ਵਿਧਾਇਕ ਦਲਬੀਰ ਸਿੰਘ ਟੌਂਗ ਦੀਆਂ ਸਿਫਾਰਸ਼ਾਂ ’ਤੇ ‘ਆਪ’ ਹਾਈਕਮਾਨ ਨੇ ਸ਼ੋਸ਼ਲ ਮੀਡੀਆ ਬਲਾਕ ਕੋਆਰਡੀਨੇਟਰ ਨਿਯੁਕਤ ਕੀਤਾ ਹੈ । ਸਟੇਟ ਪ੍ਰਧਾਨ ਅਮਨ ਅਰੋੜਾ ਦੇ ਦਸਤਖਤਾਂ ਹੇਠ ਜਾਰੀ ਪੱਤਰ ਵਿਚ ਇਹ ਨਿਯੁਕਤੀ ਕੀਤੀ ਗਈ ਹੈ । ਜਿਸ ’ਤੇ ਵਰਕਰਾਂ ਵਿਚ ਭਾਰੀ ਖੁਸ਼ੀ ਪਾਈ ਜਾ ਰਹੀ ਹੈ । ਆਪਣੀ ਨਿਯੁਕਤੀ ਉਪਰੰਤ ਸਰਮੁਖ ਸਿੰਘ ਫੌਜੀ ਨੇ ਜਿੱਥੇ ਹਲਕਾ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਦਲਬੀਰ ਸਿੰਘ ਟੌਂਗ ਸਮੇਤ ਪਾਰਟੀ ਹਾਈਕਮਾਨ ਦਾ ਧੰਨਵਾਦ ਕੀਤਾ ਹੈ ।
ਪਿਛਲੀ ਖ਼ਬਰ ਜਨਤਾ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਮਹਿਤਾ ਵਿਖੇ ਆਜ਼ਾਦੀ ਦਿਵਸ ਮਨਾਇਆ ਅਗਲੀ ਖ਼ਬਰ ਪਸ਼ੂ ਪਾਲਣ ਵਿਭਾਗ ਵਲੋਂ ਗਾਵਾਂ ਨੂੰ ਲੰਪੀ ਸਕਿਨ ਬਿਮਾਰੀ ਤੋਂ ਬਚਾਉਣ ਲਈ ਜ਼ਿਲ੍ਹੇ ’ਚ ਮੁਫ਼ਤ ਟੀਕਾਕਰਨ ਮੁਹਿੰਮ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।