ਪਿੰਡ ਗੌਰੇਨੰਗਲ ਵਿਚ ਸ਼ਾਹੀ ਇਮਾਮ ਵਲੋਂ ਮਸਜਿਦ ਦੇ ਨਿਰਮਾਣ ਦਾ ਨੀਂਹ ਪੱਥਰ ਔਜਲਾ ਨੇ ਨੇਕ ਕਾਰਜ ਲਈ ਹਰ ਸੰਭਵ ਸਹਿਯੋਗ ਦੇਣ ਦਾ ਕੀਤਾ ਵਾਅਦਾ
ਗੱਗੋਮਾਹਲ, 18 ਅਗਸਤ (ਬਲਵਿੰਦਰ ਸਿੰਘ ਸੰਧੂ)- ਵਿਧਾਨ ਸਭਾ ਹਲਕਾ ਅਜਨਾਲਾ ਦੇ ਪਿੰਡ ਗੌਰੇਨੰਗਲ ਵਿਖੇ ਅੱਜ ਮਸਜਿਦ ਦੇ ਨਿਰਮਾਣ ਦੀ ਸ਼ੁਰੂਆਤ ਧਾਰਮਿਕ ਅਤੇ ਸਮਾਜਿਕ ਸਦਭਾਵਨਾ ਦੇ ਮਹੌਲ ਵਿਚ ਹੋਈ । ਉਚੇਚੇ ਤੌਰ ‘ਤੇ ਪਹੁੰਚੇ ਸ਼ਾਹੀ ਇਮਾਮ ਮੁਹੰਮਦ ਉਸਮਾਨ ਰਹਿਮਾਨੀ ਲੁਧਿਆਣਵੀ ਦਾ ਸੀਨੀਅਰ ਕਾਂਗਰਸੀ ਆਗੂ ਤੇ ਸਾਂਸਦ ਗੁਰਜੀਤ ਸਿੰਘ ਔਜਲਾ ਦੇ ਭਰਾ ਸੁਖਜਿੰਦਰ ਸਿੰਘ ਔਜਲਾ ਵਲੋਂ ਨਿੱਘਾ ਸਵਾਗਤ ਕੀਤਾ ਗਿਆ।
ਅਜੀਤ ਡੈਸਕ
19-08-2026