ਕਾਰੋਬਾਰ ਸਿਰਫ਼ ਮੁਨਾਫ਼ੇ ਲਈ ਨਹੀਂ, ਸਮਾਜ ਅਤੇ ਵਾਤਾਵਰਨ ਦੀ ਜ਼ਿੰਮੇਵਾਰੀ ਵੀ ਜ਼ਰੂਰੀ : ਰਾਜਬੀਰ ਸਿੰਘ -ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ‘ਟਿਕਾਊ ਉੱਦਮਸ਼ੀਲਤਾ’ ’ਤੇ ਵਿਸ਼ੇਸ਼ ਸਮਾਗਮ ਕਰਵਾਇਆ
ਅੰਮ੍ਰਿਤਸਰ, 21 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਕਾਰੋਬਾਰ ਦੀ ਸਫਲਤਾ ਨੂੰ ਸਿਰਫ਼ ਮੁਨਾਫ਼ੇ ਨਾਲ ਨਹੀਂ ਮਾਪਿਆ ਜਾ ਸਕਦਾ, ਸਗੋਂ ਸਮਾਜ ਅਤੇ ਵਾਤਾਵਰਨ ‘ਤੇ ਪੈਣ ਵਾਲੇ ਇਸ ਦੇ ਪ੍ਰਭਾਵ ਨੂੰ ਵੀ ਧਿਆਨ ‘ਚ ਰੱਖਣਾ ਜ਼ਰੂਰੀ ਹੈ। ਆਰਥਿਕ ਵਿਕਾਸ ਦੇ ਨਾਲ-ਨਾਲ ਸਮਾਜਿਕ ਅਤੇ ਵਾਤਾਵਰਣ ਨਾਲ ਸਬੰਧਤ ਵਿਕਾਸ ਵੀ ਅੱਗੇ ਵਧਣਾ ਚਾਹੀਦਾ ਹੈ।
ਅਜੀਤ ਡੈਸਕ
22-08-2026