ਸ੍ਰੀ ਦੁਰਗਿਆਣਾ ਮੰਦਰ ਵਿਖੇ ਉੱਤਰੀ ਰੇਲਵੇ ਦੇ ਪ੍ਰਿੰਸੀਪਲ ਚੀਫ਼ ਪਰਸੋਨਲ ਅਫ਼ਸਰ ਸੁਜੀਤ ਕੁਮਾਰ ਮਿਸ਼ਰਾ ਹੋਏ ਨਤਮਸਤਕ
ਅੰਮ੍ਰਿਤਸਰ, 21 ਅਗਸਤ (ਰਾਜੇਸ਼ ਕੁਮਾਰ ਸ਼ਰਮਾ)-ਉੱਤਰੀ ਰੇਲਵੇ ਦੇ ਪ੍ਰਿੰਸੀਪਲ ਚੀਫ਼ ਪਰਸੋਨਲ ਅਫ਼ਸਰ ਸੁਜੀਤ ਕੁਮਾਰ ਮਿਸ਼ਰਾ ਨੇ ਆਪਣੇ ਪਰਿਵਾਰ ਸਮੇਤ ਸ੍ਰੀ ਦੁਰਗਿਆਣਾ ਮੰਦਰ ਵਿਖੇ ਨਤਮਸਤਕ ਹੋਏ। ਉਨ੍ਹਾਂ ਨੇ ਭਗਵਾਨ ਸ੍ਰੀ ਲਕਸ਼ਮੀ ਨਾਰਾਇਣ ਦਰਬਾਰ, ਸ੍ਰੀ ਰਾਮ ਦਰਬਾਰ ਤੇ ਸ੍ਰੀ ਰਾਧਾ ਕ੍ਰਿਸ਼ਨ ਦਰਬਾਰ ਵਿਖੇ ਮੱਥਾ ਟੇਕਿਆ ਅਤੇ ਅਸ਼ੀਰਵਾਦ ਪ੍ਰਾਪਤ ਕੀਤਾ।
ਅਜੀਤ ਡੈਸਕ
22-08-2026