24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਅਜਨਾਲਾ ’ਚ 24 ਸਤੰਬਰ ਦੀ ‘ਪੰਜਾਬ ਬਚਾਓ ਰੈਲੀ’ ਹੋਵੇਗੀ ਇਤਿਹਾਸਿਕ- ਜੱਸੜ ਕਿਹਾ, ਸ਼੍ਰੋਮਣੀ ਅਕਾਲੀ ਦਲ ਦੀ ਰੈਲੀ ਲਈ ਵਰਕਰਾਂ ਵਿਚ ਭਾਰੀ ਉਤਸ਼ਾਹ

ਅਜਨਾਲਾ, 23 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਹਲਕਾ ਅਜਨਾਲਾ ਦੇ ਨੌਜਵਾਨ ਅਕਾਲੀ ਆਗੂ ਮਨਜਿੰਦਰ ਸਿੰਘ ਜੱਸੜ ਨੇ ‘ਅਜੀਤ’ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ 24 ਸਤੰਬਰ ਨੂੰ ਅਜਨਾਲਾ ਵਿਖੇ ਹਲਕਾ ਇੰਚਾਰਜ ਜੋਧ ਸਿੰਘ ਸਮਰਾ ਦੀ ਅਗਵਾਈ ਹੇਠ ਕਰਵਾਈ ਜਾਣ ਵਾਲੀ ‘ਪੰਜਾਬ ਬਚਾਓ ਰੈਲੀ ’ ਇਤਿਹਾਸਿਕ ਹੋਵੇਗੀ ਤੇ ਇਸ ਰੈਲੀ ਨੂੰ ਲੈ ਕੇ ਅਕਾਲੀ ਵਰਕਰਾਂ ਅਤੇ ਸਮਰਥਕਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਮਨਜਿੰਦਰ ਸਿੰਘ ਜੱਸੜ ਨੇ ਅੱਗੇ ਕਿਹਾ ਕਿ 24 ਸਤੰਬਰ ਨੂੰ ਹਲਕੇ ਦੇ ਵੱਖ-ਵੱਖ ਪਿੰਡਾਂ ਤੋਂ ਵੱਡੀ ਗਿਣਤੀ ਵਿਚ ਲੋਕ ਰੈਲੀ ਵਿਚ ਸ਼ਾਮਿਲ ਹੋਣਗੇ ਅਤੇ ਇਹ ਇਕੱਠ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤ ਜਥੇਬੰਦਕ ਤਾਕਤ ਦਾ ਪ੍ਰਗਟਾਵਾ ਕਰੇਗਾ।

ਅਜੀਤ ਡੈਸਕ 24-08-2026
ਅਜਨਾਲਾ, 23 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਹਲਕਾ ਅਜਨਾਲਾ ਦੇ ਨੌਜਵਾਨ ਅਕਾਲੀ ਆਗੂ ਮਨਜਿੰਦਰ ਸਿੰਘ ਜੱਸੜ ਨੇ ‘ਅਜੀਤ’ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ 24 ਸਤੰਬਰ ਨੂੰ ਅਜਨਾਲਾ ਵਿਖੇ ਹਲਕਾ ਇੰਚਾਰਜ ਜੋਧ ਸਿੰਘ ਸਮਰਾ ਦੀ ਅਗਵਾਈ ਹੇਠ ਕਰਵਾਈ ਜਾਣ ਵਾਲੀ ‘ਪੰਜਾਬ ਬਚਾਓ ਰੈਲੀ ’ ਇਤਿਹਾਸਿਕ ਹੋਵੇਗੀ ਤੇ ਇਸ ਰੈਲੀ ਨੂੰ ਲੈ ਕੇ ਅਕਾਲੀ ਵਰਕਰਾਂ ਅਤੇ ਸਮਰਥਕਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਮਨਜਿੰਦਰ ਸਿੰਘ ਜੱਸੜ ਨੇ ਅੱਗੇ ਕਿਹਾ ਕਿ 24 ਸਤੰਬਰ ਨੂੰ ਹਲਕੇ ਦੇ ਵੱਖ-ਵੱਖ ਪਿੰਡਾਂ ਤੋਂ ਵੱਡੀ ਗਿਣਤੀ ਵਿਚ ਲੋਕ ਰੈਲੀ ਵਿਚ ਸ਼ਾਮਿਲ ਹੋਣਗੇ ਅਤੇ ਇਹ ਇਕੱਠ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤ ਜਥੇਬੰਦਕ ਤਾਕਤ ਦਾ ਪ੍ਰਗਟਾਵਾ ਕਰੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਮੌਜੂਦਾ ਹਾਲਾਤਾਂ ਨੂੰ ਲੈ ਕੇ ਚਿੰਤਤ ਹਨ ਅਤੇ ਪੰਜਾਬ ਦੇ ਹਿੱਤਾਂ, ਅਧਿਕਾਰਾਂ ਅਤੇ ਸੂਬੇ ਦੀ ਤਰੱਕੀ ਨਾਲ ਜੁੜੇ ਮੁੱਦਿਆਂ ਨੂੰ ਲੈ ਕੇ ਅਕਾਲੀ ਦਲ ਵਲੋਂ ਲੋਕਾਂ ਦੀ ਆਵਾਜ਼ ਬੁਲੰਦ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ 28 ਨੂੰ ਰੱਖੜ ਪੁੰਨਿਆਂ ਦੇ ਮੌਕੇ ਰਈਆ ਦਾਣਾ ਮੰਡੀ ਵਿਖੇ ਹੋਵੇਗਾ ਰਾਜ ਪੱਧਰੀ ਸਮਾਗਮ ਸ਼ੈਰੀ ਕਲਸੀ , ਦਲਬੀਰ ਸਿੰਘ ਟੌਂਗ ਤ... ਅਗਲੀ ਖ਼ਬਰ ਕੂੜਾ ਡੰਪ ’ਤੇ ਮੁਲਾਜ਼ਮ ਦੀ ਕੁੱਟਮਾਰ ਕਰਨ ਦੇ ਮਾਮਲੇ ਵਿਚ 18 ਖਿਲਾਫ਼ ਕੇਸ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।