ਸਾਬਕਾ ਉਪ ਮੁੱਖ ਮੰਤਰੀ ਸੋਨੀ ਨੇ ਕਰੋੜਾਂ ਦੀ ਗ੍ਰਾਂਟ ਜਾਰੀ ਕਰ ਕੇ ਸਰਕਾਰੀ ਸਕੂਲ ਭੀਲੋਵਾਲ ਦੀ ਨੁਹਾਰ ਬਦਲੀ 2022 ਤੋਂ ਬਾਅਦ ਕੋਈ ਗ੍ਰਾਂਟ ਜਾਰੀ ਨਹੀਂ ਹੋਈ : ਭਸੀਨੀਆ
ਚੋਗਾਵਾਂ, 24 ਅਗਸਤ (ਗੁਰਵਿੰਦਰ ਸਿੰਘ ਕਲਸੀ)-ਪੰਜਾਬ ਦੇ ਸਾਬਕਾ ਉਪ-ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਆਪਣੇ ਜੱਦੀ ਪਿੰਡ ਭੀਲੋਵਾਲ ਪੱਕਾ ਦੇ ਸਰਕਾਰੀ ਸਕੂਲ ਦੇ ਵਿਕਾਸ ਲਈ ਕਰੋੜਾਂ ਰੁਪਏ ਦੀ ਗ੍ਰਾਂਟ ਜਾਰੀ ਕਰਕੇ ਨੁਹਾਰ ਬਦਲ ਦਿੱਤੀ ਸੀ । ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਾਬਕਾ ਸਰਪੰਚ ਸੁਖਵਿੰਦਰ ਸਿੰਘ ਭਸੀਨੀਆ, ਡਾ.
ਪਿੰਡ ਭੀਲੋਵਾਲ ਪੱਕਾ ਵਿਖੇ ਮੁਹਤਬਰਾਂ ਦੀ ਇਕੱਤਰਤਾ ਦੌਰਾਨ ਸਾਬਕਾ ਸਰਪੰਚ ਸੁਖਵਿੰਦਰ ਸਿੰਘ ਭਸੀਨੀਆ, ਡਾ. ਕਾਰਜ ਸਿੰਘ, ਹਰਜਿੰਦਰ ਸਿੰਘ ਭਸੀਨੀਆ, ਸਾਬਕਾ ਸਰਪੰਚ ਰਾਜਵਿੰਦਰ ਸਿੰਘ, ਰਿਸ਼ੀ ਵੋਹਰਾ ਤੇ ਹੋਰ। ਤਸਵੀਰ : ਗੁਰਵਿੰਦਰ ਸਿੰਘ ਕਲਸੀ
25-08-2026