ਪ੍ਰਭਸ਼ਰਨ ਸਿੰਘ ਚਾਚੋਵਾਲੀ ਦਾ ਦਿਹਾਂਤ, ਅੰਤਿਮ ਸੰਸਕਾਰ ਕੱਲ੍ਹ
ਬਾਬਾ ਬਕਾਲਾ ਸਾਹਿਬ, 28 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)-ਇਥੇ ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ ‘ਸਾਚਾ ਗੁਰੂ ਲਾਧੋ ਰੇ’ ਦਿਵਸ ਨੂੰ ਸਮਰਪਿਤ ਸਾਲਾਨਾ ਜੋੜ ਮੇਲੇ ਭਾਰਤੀ ਜਨਤਾ ਪਾਰਟੀ ਵਲੋਂ ਪਹਿਲੀ ਵਾਰ ਸਾ: ਵਿਧਾਇਕ ਤੇ ਭਾਜਪਾ ਦੇ ਸੂਬਾਈ ਸਕੱਤਰ ਸ: ਮਨਜੀਤ ਸਿੰਘ ਮੰਨਾ ਦੀ ਅਗਵਾਈ ਹੇਠ ਗੁਰੂ ਤੇਗ ਬਹਾਦਰ ਸਟੇਡੀਅਮ ਬਾਬਾ ਬਕਾਲਾ ਸਾਹਿਬ ਵਿਖੇ ਇਕ ਵਿਸ਼ਾਲ ਕਾਨਫਰੰਸ ਕੀਤੀ ਗਈ, ਜਿਸ ਵਿਚ ਹਲਕਾ ਇੰਚਾਰਜ ਸ: ਮਨਜੀਤ ਸਿੰਘ ਮੰਨਾ, ਭਾਰਤੀ ਜਨਤਾ ਪਾਰਟੀ ਦੇ ਸਾਬਕਾ ਪ੍ਰਧਾਨ ਸ: ਬਿਕਰਮ ਸਿੰਘ ਚੀਮਾ, ਭਾਜਪਾ ਪੰਜਾਬ ਦੇ ਜਨਰਲ ਸਕੱਤਰ ਰਜੇਸ਼ ਬਾਘਾ, ਮੀਤ ਪ੍ਰਧਾਨ ਰਕੇਸ਼ ਰਾਠੋਰ, ਸ: ਅਜੈਬੀਰਪਾਲ ਸਿੰਘ ਰੰਧਾਵਾ, ਸੂਰਜ ਭਾਰਦਵਾਜ, ਕਵਰਬੀਰ ਸਿੰਘ ਮਜਰ ਜ਼ਿਲ੍ਹਾ ਪ੍ਰਧਾਨ ਅੰਮ੍ਰਿਤਸਰ, ਚੇਅਰਮੈਨ ਰਣਜੀਤ ਸਿੰਘ ਮੀਆਂਵਿੰਡ, ਜ਼ਿਲ੍ਹਾ ਜ: ਸੈਕਟਰੀ ਰਾਜੇਸ਼ ਟਾਂਗਰੀ, ਸਰਕਲ ਪ੍ਰਧਾਨ ਸਰਬਰਿੰਦਰ ਸਿੰਘ ਬੌਬੀ ਬੋਦੇਵਾਲ, ਹਰਪ੍ਰੀਤ ਸਿੰਘ ਹੈਪੀ ਖੱਖ ਪੀ. ਏ.
ਬ
ਬਾਬਾ ਬਕਾਲਾ ਸਾਹਿਬ ਮੇਲੇ ਉਪਰ ਭਾਜਪਾ ਦੀ ਕਾਨਫਰੰਸ ਮੌਕੇ ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ ਨੂੰ ਸਨਮਾਨਿਤ ਕਰਦਿਆਂ ਕਾਨਫਰੰਸ ਦੇ ਮੁੱਖ ਆਯੋਜਿਕ ਸ: ਮਨਜੀਤ ਸਿੰਘ ਮੰਨਾ ਹੋਰ ਸਖਸ਼ੀਅਤਾਂ । ਤਸਵੀਰ : ਸ਼ੇਲਿੰਦਰਜੀਤ ਸਿੰਘ ਰਾਜਨ
29-08-2026
ਬਾਬਾ ਬਕਾਲਾ ਸਾਹਿਬ, 28 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)-ਇਥੇ ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ ‘ਸਾਚਾ ਗੁਰੂ ਲਾਧੋ ਰੇ’ ਦਿਵਸ ਨੂੰ ਸਮਰਪਿਤ ਸਾਲਾਨਾ ਜੋੜ ਮੇਲੇ ਭਾਰਤੀ ਜਨਤਾ ਪਾਰਟੀ ਵਲੋਂ ਪਹਿਲੀ ਵਾਰ ਸਾ: ਵਿਧਾਇਕ ਤੇ ਭਾਜਪਾ ਦੇ ਸੂਬਾਈ ਸਕੱਤਰ ਸ: ਮਨਜੀਤ ਸਿੰਘ ਮੰਨਾ ਦੀ ਅਗਵਾਈ ਹੇਠ ਗੁਰੂ ਤੇਗ ਬਹਾਦਰ ਸਟੇਡੀਅਮ ਬਾਬਾ ਬਕਾਲਾ ਸਾਹਿਬ ਵਿਖੇ ਇਕ ਵਿਸ਼ਾਲ ਕਾਨਫਰੰਸ ਕੀਤੀ ਗਈ, ਜਿਸ ਵਿਚ ਹਲਕਾ ਇੰਚਾਰਜ ਸ: ਮਨਜੀਤ ਸਿੰਘ ਮੰਨਾ, ਭਾਰਤੀ ਜਨਤਾ ਪਾਰਟੀ ਦੇ ਸਾਬਕਾ ਪ੍ਰਧਾਨ ਸ: ਬਿਕਰਮ ਸਿੰਘ ਚੀਮਾ, ਭਾਜਪਾ ਪੰਜਾਬ ਦੇ ਜਨਰਲ ਸਕੱਤਰ ਰਜੇਸ਼ ਬਾਘਾ, ਮੀਤ ਪ੍ਰਧਾਨ ਰਕੇਸ਼ ਰਾਠੋਰ, ਸ: ਅਜੈਬੀਰਪਾਲ ਸਿੰਘ ਰੰਧਾਵਾ, ਸੂਰਜ ਭਾਰਦਵਾਜ, ਕਵਰਬੀਰ ਸਿੰਘ ਮਜਰ ਜ਼ਿਲ੍ਹਾ ਪ੍ਰਧਾਨ ਅੰਮ੍ਰਿਤਸਰ, ਚੇਅਰਮੈਨ ਰਣਜੀਤ ਸਿੰਘ ਮੀਆਂਵਿੰਡ, ਜ਼ਿਲ੍ਹਾ ਜ: ਸੈਕਟਰੀ ਰਾਜੇਸ਼ ਟਾਂਗਰੀ, ਸਰਕਲ ਪ੍ਰਧਾਨ ਸਰਬਰਿੰਦਰ ਸਿੰਘ ਬੌਬੀ ਬੋਦੇਵਾਲ, ਹਰਪ੍ਰੀਤ ਸਿੰਘ ਹੈਪੀ ਖੱਖ ਪੀ. ਏ., ਸਾਬਕਾ ਸਰਪੰਚ ਅਵਤਾਰ ਸਿੰਘ ਵਜੀਰ ਭੁੱਲਰ, ਸਰਕਲ ਪ੍ਰਧਾਨ ਰਾਜੇਸ਼ ਦਨਿਆਲ, ਸਰਕਲ ਪ੍ਰਧਾਨ ਲਾਟ ਸ਼ਾਹ, ਚਾਂਦ ਡੇਅਰੀ ਸਰਕਲ ਪ੍ਰਧਾਨ, ਗੁਰਚਰਨ ਸਿੰਘ ਸਠਿਆਲਾ, ਨੰਬਰਦਾਰ ਲਾਡੀ ਮਹਿਤਾ, ਰਾਜਬੀਰ ਸਿੰਘ ਮਹਿਤਾ, ਬਲਵਿੰਦਰ ਸਿੰਘ ਪੱਡਾ, ਬਿਕਰਮਜੀਤ ਸਿੰਘ ਬਾਠ, ਬਲਵਿੰਦਰ ਸਿੰਘ ਭੁੱਲਰ, ਮਨਦੀਪ ਸਿੰਘ ਬਾਬਾ ਬਕਾਲਾ ਸਾਹਿਬ, ਪ੍ਰਦੀਪ ਰਾਮਪਾਲ, ਬਿਕਰਮ ਸਿੰਘ, ਨਰਿੰਜਨਪੁਰ, ਰਵੀ ਟਪਿਆਲਾ, ਪਿੰਦਰ ਦੌਲੋ ਨੰਗਲ, ਗਾਂਧੀ ਭਿੰਡਰ, ਅਮਰੀਕ ਸਿੰਘ, ਕੰਵਲਜੀਤ ਸਿੰਘ ਭਲਾਈਪੁਰ, ਪੰਮਾ ਛਾਪਿਆਂਵਾਲੀ, ਜੱਸ ਭੋਰਛੀ, ਮੋਨੂੰ ਬੁੱਢਾ ਥੇਹ, ਪਰਮਜੀਤ ਸਿੰਘ ਸਰਪੰਚ ਸਰਾਂ, ਬਲਜੀਤ ਸਿੰਘ ਪੋਰਸ, ਸੁਖਦੇਵ ਸਿੰਘ ਦੇਬਾ ਦੌਲੋ ਨੰਗਲ, ਕੁੰਨਣ ਸਿੰਘ ਸਵਾਮੀ, ਸੁਖਵਮਤ ਸਿੰਘ, ਭੁਪਿੰਦਰ ਸਿੰਘ ਕੋਟ ਮਹਿਤਬਾ, ਆਦਿ ਹਾਜ਼ਰ ਸਨ ।