ਪੰਜਾਬ ਨੰਬਰਦਾਰ ਯੂਨੀਅਨ ਵਲੋਂ ਮੁੱਖ ਮੰਤਰੀ ਦੀ ਕੋਠੀ ਘਿਰਾਓ 5 ਅਕਤੂਬਰ ਨੂੰ - ਰਾਜਾ ਮੀਆਂ ਭੰਧੇਰ
ਟਾਹਲੀ ਸਾਹਿਬ, 1 ਸਤੰਬਰ (ਵਿਨੋਦ ਭੀਲੋਵਾਲ)-ਪੰਜਾਬ ਨੰਬਰਦਾਰ ਯੂਨੀਅਨ ਰਜਿ (643) ਵਲੋਂ ਨੰਬਰਦਾਰਾਂ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਜੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਵਲੋਂ 13 ਨੁਕਤੀ ਏਜੰਡੇ ਵਿਚ ਗਰੰਟੀ ਦਿੱਤੀ ਗਈ ਸੀ ਕਿ ਇਨ੍ਹਾਂ ਮੰਗਾਂ ਨੂੰ ਸਰਕਾਰ ਬਣਦਿਆਂ ਹੀ ਲਾਗੂ ਕੀਤਾ ਜਾਵੇਗਾ। ਪਰ ਸਾਢੇ ਚਾਰ ਸਾਲ ਬੀਤਣ ਦੇ ਬਾਵਜੂਦ ਮੁੱਖ ਮੰਤਰੀ ਵਲੋਂ ਨੰਬਰਦਾਰਾਂ ਦੀਆਂ ਹੱਕੀ ਮੰਗਾਂ ਵਲ ਕੋਈ ਧਿਆਨ ਨਹੀਂ ਦਿੱਤਾ ਗਿਆ।
ਅਜੀਤ ਡੈਸਕ
02-09-2026