02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਸਰਹੱਦੀ ਪਿੰਡ ਬੇਦੀਛੰਨਾ ’ਚ ਦਰਜਨਾਂ ਪਰਿਵਾਰ ਆਪ ’ਚ ਸ਼ਾਮਿਲ

ਗੱਗੋਮਾਹਲ/ਅਜਨਾਲਾ, 1 ਸਤੰਬਰ (ਬਲਵਿੰਦਰ ਸਿੰਘ ਸੰਧੂ/ ਗੁਰਪ੍ਰੀਤ ਸਿੰਘ ਢਿੱਲੋਂ) -ਵਿਧਾਨ ਸਭਾ ਹਲਕਾ ਅਜਨਾਲਾ ਦੇ ਸਰਹੱਦੀ ਪਿੰਡ ਬੇਦੀਛੰਨਾ ਵਿਚ ਕਾਂਗਰਸ ਨੂੰ ਅੱਜ ਉਸ ਵੇਲੇ ਵੱਡਾ ਝੱਟਕਾ ਲੱਗਾ ਜਦੋਂ ਸਾਬਕਾ ਸਰਪੰਚ ਜੋਗਿੰਦਰ ਸਿੰਘ, ਕਸ਼ਮੀਰ ਸਿੰਘ, ਬੀਰਾ ਸਿੰਘ, ਦਲਬੀਰ ਸਿੰਘ, ਕੁਲਵਿੰਦਰ ਸਿੰਘ, ਬਿੱਟੂ ਸਿੰਘ, ਮੇਜਰ ਸਿੰਘ, ਸੁੱਖਾ ਸਿੰਘ, ਜੈਮਲ ਸਿੰਘ, ਸਰਵਨ ਸਿੰਘ, ਬਲਕਾਰ ਸਿੰਘ, ਸੁੱਚਾ ਸਿੰਘ, ਬਲਵਿੰਦਰ ਸਿੰਘ, ਕੁਲਦੀਪ ਸਿੰਘ, ਮੰਗਾ ਸਿੰਘ, ਸੋਨੂੰ ਸਿੰਘ, ਲੱਖਾ ਸਿੰਘ, ਮਾਣਾ ਸਿੰਘ, ਪਵਨ ਸਿੰਘ, ਬਾਊ ਸਿੰਘ ਆਦਿ ਨੇ ਕਾਂਗਰਸ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿਚ ਸ਼ਮੂਲੀਅਤ ਕੀਤੀ । ਇਸ ਸਮੇਂ ਵਿਸੇਸ਼ ਤੌਰ ’ ਤੇ ਪਹੁੰਚੇ ਆਪ ਦੇ ਸੂਬਾ ਬੁਲਾਰੇ ਤੇ ਵਿਧਾਨ ਸਭਾ ਹਲਕਾ ਅਜਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵਲੋਂ ਉਕਤ ਪਰਿਵਾਰਾਂ ਨੂੰ ਆਪ ਵਿਚ ਸ਼ਾਮਿਲ ਹੋਣ ’ਤੇ ਪਾਰਟੀ ਚਿੰਨ੍ਹ ਵਾਲੇ ਮਫਲਰ ਪਹਿਨਾ ਕੇ ਪਾਰਟੀ ਵਿਚ ਆਉਣ ’ਤੇ ਜੀ ਆਇਆਂ ਕਿਹਾ ਅਤੇ ਕਿਹਾ ਕਿ ਉਕਤ ਪਰਿਵਾਰਾਂ ਨੂੰ ਪਾਰਟੀ ਵਿਚ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ।

ਅਜੀਤ ਡੈਸਕ 02-09-2026
ਗੱਗੋਮਾਹਲ/ਅਜਨਾਲਾ, 1 ਸਤੰਬਰ (ਬਲਵਿੰਦਰ ਸਿੰਘ ਸੰਧੂ/ ਗੁਰਪ੍ਰੀਤ ਸਿੰਘ ਢਿੱਲੋਂ) -ਵਿਧਾਨ ਸਭਾ ਹਲਕਾ ਅਜਨਾਲਾ ਦੇ ਸਰਹੱਦੀ ਪਿੰਡ ਬੇਦੀਛੰਨਾ ਵਿਚ ਕਾਂਗਰਸ ਨੂੰ ਅੱਜ ਉਸ ਵੇਲੇ ਵੱਡਾ ਝੱਟਕਾ ਲੱਗਾ ਜਦੋਂ ਸਾਬਕਾ ਸਰਪੰਚ ਜੋਗਿੰਦਰ ਸਿੰਘ, ਕਸ਼ਮੀਰ ਸਿੰਘ, ਬੀਰਾ ਸਿੰਘ, ਦਲਬੀਰ ਸਿੰਘ, ਕੁਲਵਿੰਦਰ ਸਿੰਘ, ਬਿੱਟੂ ਸਿੰਘ, ਮੇਜਰ ਸਿੰਘ, ਸੁੱਖਾ ਸਿੰਘ, ਜੈਮਲ ਸਿੰਘ, ਸਰਵਨ ਸਿੰਘ, ਬਲਕਾਰ ਸਿੰਘ, ਸੁੱਚਾ ਸਿੰਘ, ਬਲਵਿੰਦਰ ਸਿੰਘ, ਕੁਲਦੀਪ ਸਿੰਘ, ਮੰਗਾ ਸਿੰਘ, ਸੋਨੂੰ ਸਿੰਘ, ਲੱਖਾ ਸਿੰਘ, ਮਾਣਾ ਸਿੰਘ, ਪਵਨ ਸਿੰਘ, ਬਾਊ ਸਿੰਘ ਆਦਿ ਨੇ ਕਾਂਗਰਸ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿਚ ਸ਼ਮੂਲੀਅਤ ਕੀਤੀ । ਇਸ ਸਮੇਂ ਵਿਸੇਸ਼ ਤੌਰ ’ ਤੇ ਪਹੁੰਚੇ ਆਪ ਦੇ ਸੂਬਾ ਬੁਲਾਰੇ ਤੇ ਵਿਧਾਨ ਸਭਾ ਹਲਕਾ ਅਜਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵਲੋਂ ਉਕਤ ਪਰਿਵਾਰਾਂ ਨੂੰ ਆਪ ਵਿਚ ਸ਼ਾਮਿਲ ਹੋਣ ’ਤੇ ਪਾਰਟੀ ਚਿੰਨ੍ਹ ਵਾਲੇ ਮਫਲਰ ਪਹਿਨਾ ਕੇ ਪਾਰਟੀ ਵਿਚ ਆਉਣ ’ਤੇ ਜੀ ਆਇਆਂ ਕਿਹਾ ਅਤੇ ਕਿਹਾ ਕਿ ਉਕਤ ਪਰਿਵਾਰਾਂ ਨੂੰ ਪਾਰਟੀ ਵਿਚ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ। ਇਸ ਮੌਕੇ ਉਨ੍ਹਾਂ ਨਾਲ ਚੇਅਰਮੈਨ ਸੰਮਤੀ ਪ੍ਰਿਥਵੀਪਾਲ ਸਿੰਘ ਘੋਨੇਵਾਹਲਾ, ਸ਼ਹਿਰੀ ਪ੍ਰਧਾਨ ਹਰਪਾਲ ਸਿੰਘ ਸਿੰਧੀ, ਬਲਾਕ ਪ੍ਰਧਾਨ ਖਹਿਰਾ, ਸਰਪੰਚ ਹਰਜੀਤ ਸਿੰਘ ਬੇਦੀਛੰਨਾ, ਸਰਪੰਚ ਪੰਥਜੀਤ ਸਿੰਘ ਸਮਰਾਏ, ਸਰਪੰਚ ਇੰਦਰਜੀਤ ਸਿੰਘ ਦੂਜੋਵਾਲ, ਜੇ.ਪੀ. ਸਿੰਘ ਕੋਟਰਿਜਾਦਾ, ਸਰਪੰਚ ਜਸਜੀਤ ਸਿੰਘ ਬੱਲ, ਸਰਪੰਚ ਗੁਰਦੀਪ ਸਿੰਘ ਬਾਜਵਾ ਹਾਜ਼ਰ ਸਨ। 01 ਏਐਸਆਰ61 ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਵਾਲਿਆਂ ਨਾਲ ਕੁਲਦੀਪ ਸਿੰਘ ਧਾਲੀਵਾਲ, ਪ੍ਰਿਥਵੀਪਾਲ ਸਿੰਘ ਤੇ ਹੋਰ। ਤਸਵੀਰ : ਬਲਵਿੰਦਰ ਸਿੰਘ ਸੰਧੂ
ਪਿਛਲੀ ਖ਼ਬਰ ਬਾਬਾ ਮਹਿਰ ਬੁਖ਼ਾਰੀ ਵਿਖੇ 2 ਰੋਜ਼ਾ ਸਾਲਾਨਾ ਜੋੜ ਸਮਾਗਮ ਉਤਸ਼ਾਹ ਨਾਲ ਕਰਵਾਇਆ ਅਗਲੀ ਖ਼ਬਰ ਜੱਟਾ ਗ੍ਰਨੇਡ ਹਮਲਾ ਮਾਮਲਾ: ਗ੍ਰਿਫ਼ਤਾਰ ਦੋਵੇਂ ਨੌਜਵਾਨਾਂ ਨੂੰ ਨਿਆਇਕ ਹਿਰਾਸਤ ਲਈ ਜੇਲ੍ਹ ਭੇਜਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।