ਪੰਜਾਬੀ ਸਾਹਿਤ ਅਤੇ ਨੌਜਵਾਨਾਂ ਵਿਚ ਪੜ੍ਹਨ ਦੀ ਘਟ ਰਹੀ ਰੁਚੀ ਵਿਸ਼ੇ ’ਤੇ ਸੈਮੀਨਾਰ
ਅਟਾਰੀ, 1 ਸਤੰਬਰ (ਗੁਰਦੀਪ ਸਿੰਘ ਅਟਾਰੀ/ਰਾਜਿੰਦਰ ਸਿੰਘ ਰੂਬੀ)-ਸ਼ਹੀਦ ਬਾਬਾ ਜੀਵਨ ਸਿੰਘ ਖ਼ਾਲਸਾ ਕਾਲਜ, ਸਤਲਾਣੀ ਸਾਹਿਬ ਦੇ ਪੰਜਾਬੀ ਵਿਭਾਗ ਵਲੋਂ ਇਕ-ਦਿਨਾ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਦਾ ਵਿਸ਼ਾ ‘ਪੰਜਾਬੀ ਸਾਹਿਤ ਅਤੇ ਨੌਜਵਾਨ : ਪੜ੍ਹਨ ਦੀ ਘਟ ਰਹੀ ਰੁਚੀ ਦੇ ਕਾਰਨ ਅਤੇ ਹੱਲ’ ਸੀ।
ਬਾਬਾ ਜੀਵਨ ਸਿੰਘ ਖਾਲਸਾ ਕਾਲਜ ਸਤਲਾਣੀ ਸਾਹਿਬ ਵਿਖੇ ਪੰਜਾਬੀ ਵਿਭਾਗ ਦੇ ਮੁਖੀ ਡਾ. ਰਾਜਬੀਰ ਕੌਰ ਸੈਮੀਨਾਰ ਨੂੰ ਸੰਬੋਧਨ ਕਰਦੇ ਹੋਏ। ਤਸਵੀਰ : ਗੁਰਦੀਪ ਸਿੰਘ ਅਟਾਰੀ।
02-09-2026