04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਕਾਮਲਪੁਰਾ ਵਿਖੇ ਪੀਰ ਬਾਬਾ ਮੀਰਾ ਸ਼ਾਹ ਦੀ ਯਾਦ ’ਚ ਸੱਭਿਆਚਾਰਕ ਮੇਲਾ ਕਰਵਾਇਆ

ਜਗਦੇਵ ਕਲਾਂ, 3 ਸਤੰਬਰ (ਸ਼ਰਨਜੀਤ ਸਿੰਘ ਗਿੱਲ) - ਪਿੰਡ ਕਾਮਲਪੁਰਾ ਵਿਖੇ ਪੀਰ ਬਾਬਾ ਮੀਰਾ ਸ਼ਾਹ ਦੀ ਯਾਦ ਵਿਚ ਸਾਲਾਨਾ ਸੱਭਿਆਚਾਰਕ ਮੇਲਾ ਸਮੂਹ ਨਗਰ ਦੀਆਂ ਸੰਗਤਾਂ ਦੀਆਂ ਸੰਗਤਾਂ ਵਲੋਂ ਐੱਨ. ਆਰ.

ਅਜੀਤ ਡੈਸਕ 04-09-2026
ਜਗਦੇਵ ਕਲਾਂ, 3 ਸਤੰਬਰ (ਸ਼ਰਨਜੀਤ ਸਿੰਘ ਗਿੱਲ) - ਪਿੰਡ ਕਾਮਲਪੁਰਾ ਵਿਖੇ ਪੀਰ ਬਾਬਾ ਮੀਰਾ ਸ਼ਾਹ ਦੀ ਯਾਦ ਵਿਚ ਸਾਲਾਨਾ ਸੱਭਿਆਚਾਰਕ ਮੇਲਾ ਸਮੂਹ ਨਗਰ ਦੀਆਂ ਸੰਗਤਾਂ ਦੀਆਂ ਸੰਗਤਾਂ ਵਲੋਂ ਐੱਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ਕਰਵਾਇਆ ਗਿਆ । ਪ੍ਰਬੰਧਕਾਂ ਵਲੋਂ ਪੀਰ ਬਾਬਾ ਮੀਰਾ ਸ਼ਾਹ ਦੀ ਮਜ਼ਾਰ ’ਤੇ ਚਾਦਰ ਚੜਾਉਣ ਦੀ ਰਸਮ ਕੀਤੀ ਗਈ। ਉਪਰੰਤ ਪੰਜਾਬੀ ਲੋਕ ਗਾਇਕੀ ਦੇ ਖੁੱਲੇ ਅਖਾੜੇ ਦੌਰਾਨ ਪੰਜਾਬੀ ਲੋਕ ਗਾਇਕ ਰਾਜ ਅਟੱਲਗੜ ਤੇ ਮਿਸ ਨੀਲਮ ਅਤੇ ਗਾਇਕ ਕੁਲਦੀਪ ਰੰਧਾਵਾ ਤੇ ਬੀਬਾ ਦਵਿੰਦਰ ਦਿਓਲ ਦੀ ਜੋੜੀ ਨੇ ਆਪਣੇ ਚਰਚਿਤ ਗੀਤਾਂ ਦੁਆਰਾ ਘੰਟਿਆ ਬੱਧੀ ਸਰੋਤਿਆਂ ਨੂੰ ਮੰਤਰ ਮੁੱਗਧ ਕਰੀ ਰੱਖਿਆ। ਇਸ ਮੌਕੇ ਮੇਲਾ ਪ੍ਰਬੰਧਕਾਂ ਵਲੋਂ ਆਏ ਹੋਏ ਕਲਾਕਾਰਾਂ ਤੇ ਪ੍ਰਮੁੱਖ ਸ਼ਖਸ਼ੀਅਤਾਂ ਨੂੰ ਯਾਦਗਾਰੀ ਚਿੰਨ ਦੇ ਕੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ।
ਪਿਛਲੀ ਖ਼ਬਰ ਕਾਮਲਪੁਰਾ ਵਿਖੇ ਪੀਰ ਬਾਬਾ ਮੀਰਾ ਸ਼ਾਹ ਦੀ ਯਾਦ ’ਚ ਸੱਭਿਆਚਾਰਕ ਮੇਲਾ ਕਰਵਾਇਆ ਅਗਲੀ ਖ਼ਬਰ ਬਾਬਾ ਪਾਲਾ ਸਿੰਘ (ਗਊਆਂ ਵਾਲਿਆਂ) ਦੀ ਸਲਾਨਾ ਬਰਸੀ ਮਨਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।