04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਰਾਹੁਲ ਗਾਂਧੀ ’ਤੇ ਪਰਚਾ ਦਰਜ ਕਰਨਾ ਭਾਜਪਾ ਦੀ ਬੁਖਲਾਹਟ ਦਾ ਨਤੀਜਾ – ਸਾਬਕਾ ਵਿਧਾਇਕ ਭਲਾਈਪੁਰ

ਬਾਬਾ ਬਕਾਲਾ ਸਾਹਿਬ, 3 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਸਾਬਕਾ ਵਿਧਾਇਕ ਤੇ ਹਲਕਾ ਇੰਚਾਰਜ ਸੰਤੋਖ ਸਿੰਘ ਭਲਾਈਪੁਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਕਾਂਗਰਸ ਸੁਪਰੀਮੋ ਰਾਹੁਲ ਗਾਂਧੀ ਉੱਪਰ ਐੱਸ. ਸੀ.

ਅਜੀਤ ਡੈਸਕ 04-09-2026
ਬਾਬਾ ਬਕਾਲਾ ਸਾਹਿਬ, 3 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਸਾਬਕਾ ਵਿਧਾਇਕ ਤੇ ਹਲਕਾ ਇੰਚਾਰਜ ਸੰਤੋਖ ਸਿੰਘ ਭਲਾਈਪੁਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਕਾਂਗਰਸ ਸੁਪਰੀਮੋ ਰਾਹੁਲ ਗਾਂਧੀ ਉੱਪਰ ਐੱਸ.ਸੀ.ਐੱਸ.ਟੀ. ਐਕਟ ਤਹਿਤ ਪਰਚਾ ਦਰਜ ਕਰਨਾ ਭਾਜਪਾ ਦੀ ਬੁਖਲਾਹਟ ਦਾ ਨਤੀਜਾ ਹੈ ਅਤੇ ਇੱਦਾਂ ਕਰਕੇ ਉਨ੍ਹਾਂ ਆਪਣੀ ਨਾਲਾਇਕੀ ਦਾ ਸਬੂਤ ਦਿੱਤਾ ਹੈ । ਉਨ੍ਹਾਂ ਕਿਹਾ ਕੇਂਦਰ ਦੀ ਭਾਜਪਾਈ ਸਰਕਾਰ ਕਾਂਗਰਸੀ ਆਗੂਆਂ ਨੂੰ ਦਬਾਅ ਨਹੀਂ ਸਕਦੀ । ਇਸ ਮੌਕੇ ਸਰਪੰਚ ਦਲਜੀਤ ਸਿੰਘ ਭੱਪੀ, ਸਰਪੰਚ ਇਕਬਾਲ ਸਿੰਘ ਬੱਲ (ਦੋਵੇਂ ਮੈਂਬਰ ਬਲਾਕ ਸੰਮਤੀ), ਗੁਰਦਿਆਲ ਸਿੰਘ ਕੰਗ ਬੁਟਾਰੀ, ਹਰਿੰਦਰਪਾਲ ਸਿੰਘ ਮੱਲ੍ਹਾ, ਸਰਪੰਚ ਪ੍ਰਭ ਥੋਥੀਆਂ, ਹਰਪਾਲ ਸਿੰਘ ਜਲਾਲਾਂਬਾਦ, ਦਲੇਰ ਸਿੰਘ ਸਰਲੀ, ਠੇਕੇਦਾਰ ਮਲਕੀਤ ਸਿੰਘ ਬੇਦਾਦਪੁਰ, ਠੇਕੇਦਾਰ ਮਲਕੀਤ ਸਿੰਘ ਬੇਦਾਦਪੁਰ ਗੁਰਮੇਜ ਸਿੰਘ ਚੀਮਾ ਵੜੈਚ, ਪ੍ਰਧਾਨ ਰੌਬਿਨ ਮਾਨ, ਸਰਪੰਚ ਨੌਬੀ ਨਰੋਤਮਪੁਰ, ਸਰਪੰਚ ਹੈਪੀ ਟੌਂਗ, ਜੈਵਿੰਦਰ ਸਿੰਘ ਭੁੱਲਰ ਸ਼ਹਿਰੀ ਪ੍ਰਧਾਨ ਆਦਿ ਮੌਜੂਦ ਸਨ ।
ਪਿਛਲੀ ਖ਼ਬਰ ਹਲਕਾ ਅਟਾਰੀ ਦੇ ਨਵ-ਨਿਯੁਕਤ ਕੋਆਰਡੀਨੇਟਰ ਅਜੇਪਾਲ ਸਿੰਘ ਮੀਰਾਂਕੋਟ ਇਤਿਹਾਸਕ ਗੁਰਦੁਆਰਾ ਮਲ੍ਹਾ ਸਾਹਿਬ ਵਿਖੇ ਹੋਏ ਨਤਮਸਤਕ ਅਗਲੀ ਖ਼ਬਰ ਸਿਵਲ ਹਸਪਤਾਲ ਵਿਖੇ ‘ਨੇਤਰਹੀਣਤਾ ਰੋਕਥਾਮ ਪੰਦ੍ਹਰਵਾੜਾ’ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।