06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਅਮੈਰੀਕਨ ਸਕੂਲ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ

ਟਾਂਗਰਾ, 5 ਸਤੰਬਰ (ਹਰਜਿੰਦਰ ਸਿੰਘ ਕਲੇਰ)-ਅਮੈਰੀਕਨ ਸਕੂਲ ਜੰਡਿਆਲਾ ਗੁਰੂ ਵਿਖੇ ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ ਬੜੀ ਸ਼ਰਧਾ, ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਨੰਨ੍ਹੇ-ਮੁੰਨ੍ਹੇ ਵਿਦਿਆਰਥੀਆਂ ਨੇ ਭਗਵਾਨ ਸ੍ਰੀ ਕ੍ਰਿਸ਼ਨ ਅਤੇ ਰਾਧਾ ਦੇ ਰੂਪ ਧਾਰਨ ਕਰਕੇ ਮਨਮੋਹਕ ਪੇਸ਼ਕਾਰੀਆਂ ਦਿੱਤੀਆਂ।

ਅਜੀਤ ਡੈਸਕ 06-09-2026
ਟਾਂਗਰਾ, 5 ਸਤੰਬਰ (ਹਰਜਿੰਦਰ ਸਿੰਘ ਕਲੇਰ)-ਅਮੈਰੀਕਨ ਸਕੂਲ ਜੰਡਿਆਲਾ ਗੁਰੂ ਵਿਖੇ ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ ਬੜੀ ਸ਼ਰਧਾ, ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਨੰਨ੍ਹੇ-ਮੁੰਨ੍ਹੇ ਵਿਦਿਆਰਥੀਆਂ ਨੇ ਭਗਵਾਨ ਸ੍ਰੀ ਕ੍ਰਿਸ਼ਨ ਅਤੇ ਰਾਧਾ ਦੇ ਰੂਪ ਧਾਰਨ ਕਰਕੇ ਮਨਮੋਹਕ ਪੇਸ਼ਕਾਰੀਆਂ ਦਿੱਤੀਆਂ। ਇਸ ਮੌਕੇ ਪ੍ਰਿੰਸੀਪਲ ਦਸ਼ਮੇਸ਼ ਮਹਾਜਨ ਅਤੇ ਸਕੂਲ ਸਟਾਫ਼ ਨੇ ਕਿਹਾ ਕਿ ਸਾਨੂੰ ਕਾਮ, ਕ੍ਰੋਧ, ਲੋਭ, ਮੋਹ ਅਤੇ ਹੰਕਾਰ ਵਰਗੇ ਅਵਗੁਣਾਂ ਦਾ ਤਿਆਗ ਕਰਕੇ ਇੱਕ ਸੱਚਾ ਅਤੇ ਚੰਗਾ ਇਨਸਾਨ ਬਣਨ ਦਾ ਯਤਨ ਕਰਨਾ ਚਾਹੀਦਾ ਹੈ।
ਪਿਛਲੀ ਖ਼ਬਰ ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਦੀ ਲੜਕੀਆਂ ਦੀ ਟੀਮ ਨੇ ਰੱਸਾਕਸੀ ਮੁਕਾਬਲੇ ’ਚ ਮਾਰੀਆਂ ਮੱਲਾਂ ਅਗਲੀ ਖ਼ਬਰ ਬਚਪਨ ਤੇ ਅਕੈਡਮਿਕ ਹਾਈਟਸ ਪਬਲਿਕ ਸਕੂਲ ਅਜਨਾਲਾ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਨਿੱਕੇ ਬੱਚਿ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।