1.05 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਅਨਾਜ ਮੰਡੀ ਕੁਕੜਾਂਵਾਲਾ ਦੇ ਸ਼ੈੱਡ ਦਾ ਡਾ. ਸੋਨੀਆ ਮਾਨ ਨੇ ਕੀਤਾ ਉਦਘਾਟਨ ਪੰਜਾਬ ਸਰਕਾਰ ਅਨਾਜ ਮੰਡੀਆਂ ਵਿਚ ਕਿਸਾਨਾਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦੇਵੇਗੀ- ਡਾ. ਸੋਨੀਆ ਮਾਨ
ਹਰਸਾ ਛੀਨਾ, 5 ਸਤੰਬਰ (ਕੜਿਆਲ)-ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵਲੋਂ ਅਜਾਦੀ ਉਪਰੰਤ ਪੰਜਾਬ ਦੀ ਸੱਤਾ ਤੇ ਕਾਬਜ ਰਹੀਆਂ ਰਵਾਇਤੀ ਪਾਰਟੀਆਂ ਵਲੋਂ ਵਿਸਾਰੇ ਵਿਕਾਸ ਕਾਰਜਾਂ ਨੂੰ ਪਹਿਲਕਦਮੀ ਨਾਲ ਸ਼ੁਰੂ ਕਰਕੇ ਮੁਕੰਮਲ ਕੀਤਾ ਜਾ ਰਿਹਾ ਹੈ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਹਲਕਾ ਇੰਚਾਰਜ ਡਾ.
ਅਜੀਤ ਡੈਸਕ
06-09-2026