07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਤਿੰਨ ਰੋਜ਼ ਮੇਲਾ ਘਰਾਟਾਂ ਦਾ 24, 25 ਅਤੇ 26 ਨੂੰ - ਪ੍ਰਧਾਨ ਗੁਰਦੀਪ ਸਿੰਘ ਰਈਆ

ਰਈਆ, 6 ਸਤੰਬਰ (ਸ਼ਰਨਬੀਰ ਸਿੰਘ ਕੰਗ)-ਰਈਆ ਵਿਖੇ ਬਾਬਾ ਮਿਹਰ ਸ਼ਾਹ ਸੋਸ਼ਲ ਐਂਡ ਵੈਲਫੇਅਰ ਸੋਸਾਇਟੀ ਦੀ ਮੀਟਿੰਗ ਪ੍ਰਧਾਨ ਗੁਰਦੀਪ ਸਿੰਘ ਦੀ ਅਗਵਾਈ ਹੇਠ ਹੋਈ। ਮੀਟਿੰਗ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਧਾਨ ਗੁਰਦੀਪ ਸਿੰਘ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਘਰਾਟਾਂ ਦਾ ਮੇਲਾ 24, 25 ਅਤੇ 26 ਸਤੰਬਰ ਨੂੰ ਨੇੜੇ ਰਈਆ ਨਹਿਰ ਵਿਖੇ ਸ਼ਰਧਾ ਤੇ ਧੂਮ ਧਾਮ ਨਾਲ ਮਨਾਇਆ ਜਾਵੇਗਾ।

ਅਜੀਤ ਡੈਸਕ 07-09-2026
ਰਈਆ, 6 ਸਤੰਬਰ (ਸ਼ਰਨਬੀਰ ਸਿੰਘ ਕੰਗ)-ਰਈਆ ਵਿਖੇ ਬਾਬਾ ਮਿਹਰ ਸ਼ਾਹ ਸੋਸ਼ਲ ਐਂਡ ਵੈਲਫੇਅਰ ਸੋਸਾਇਟੀ ਦੀ ਮੀਟਿੰਗ ਪ੍ਰਧਾਨ ਗੁਰਦੀਪ ਸਿੰਘ ਦੀ ਅਗਵਾਈ ਹੇਠ ਹੋਈ। ਮੀਟਿੰਗ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਧਾਨ ਗੁਰਦੀਪ ਸਿੰਘ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਘਰਾਟਾਂ ਦਾ ਮੇਲਾ 24, 25 ਅਤੇ 26 ਸਤੰਬਰ ਨੂੰ ਨੇੜੇ ਰਈਆ ਨਹਿਰ ਵਿਖੇ ਸ਼ਰਧਾ ਤੇ ਧੂਮ ਧਾਮ ਨਾਲ ਮਨਾਇਆ ਜਾਵੇਗਾ। ਇਸ ਮੌਕੇ ਤਰਸੇਮ ਲਾਲ ਸੇਮੀ, ਮਲਕੀਤ ਸਿੰਘ ਮੀਕਾ, ਬਲਦੇਵ ਸਿੰਘ ਕਾਕਾ, ਜਤਿੰਦਰ ਕੁਮਾਰ ਰਿੰਕੂ, ਜੱਗਪ੍ਰੀਤ ਸਿੰਘ, ਭਗਵੰਤ ਸਿੰਘ ਭੋਲਾ, ਮਾਸਟਰ ਕਰਨਦੀਪ ਸਿੰਘ, ਰਿੰਕੂ, ਬਾਬਾ ਦੇਬਾ, ਬਾਬਾ ਕਾਲਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਪਿੰਡ ਲੱਖੂਵਾਲ ਵਿਖੇ ਅਨੇਕਾਂ ਪਰਿਵਾਰ ਕਾਂਗਰਸ ਦੇ ਬੇੜੇ ’ਚ ਹੋਏ ਸਵਾਰ ਅਗਲੀ ਖ਼ਬਰ ਬਾਬਾ ਜੀਵਨ ਸਿੰਘ ਦਾ 365ਵਾਂ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।