11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਚੋਣਾਂ ਦੌਰਾਨ ਪੰਜਾਬ ਦੀ ਜਨਤਾ ਸਾਹਮਣੇ ਰੱਖਣ ਲਈ ਵਿਰੋਧੀਆਂ ਕੋਲ ਕੋਈ ਮੁੱਦਾ ਨਹੀਂ ਰਿਹਾ : ਤਲਬੀਰ ਗਿੱਲ

ਟਾਹਲੀ ਸਾਹਿਬ / ਚਵਿੰਡਾ ਦੇਵੀ, 10 ਸਤੰਬਰ (ਵਿਨੋਦ ਭੀਲੋਵਾਲ/ ਸਤਪਾਲ ਸਿੰਘ ਢੱਡੇ )-ਪੰਜਾਬ ਦੀਆਂ ਵਿਰੋਧੀ ਪਾਰਟੀਆਂ ਕੋਲ ਕੋਈ ਚੁਣਾਵੀ ਮੁੱਦਾ ਨਹੀਂ ਰਹਿ ਗਿਆ ਜਿਸ ਕਰਕੇ ਉਹ ਆਮ ਆਦਮੀ ਪਾਰਟੀ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਖਿਲਾਫ਼ ਝੂਠੀ ਅਤੇ ਬੇਬੁਨਿਆਦ ਦੂਸ਼ਣਬਾਜੀ ਕਰ ਰਹੇ ਹਨ । ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ‘ਆਪ’ ਦੇ ਹਲਕਾ ਇੰਚਾਰਜ ਤਲਬੀਰ ਸਿੰਘ ਗਿੱਲ ਨੇ ਹਲਕਾ ਮਜੀਠਾ ਦੇ ਪਿੰਡ ਮਕੰਦਪੁਰ ਵਿਖੇ ਆਪ ਵਰਕਰਾਂ ਦੀ ਮਿਲਣੀ ਦੌਰਾਨ ਸੰਬੋਧਨ ਕਰਦਿਆਂ ਕੀਤਾ।

ਅਜੀਤ ਡੈਸਕ 11-09-2026
ਟਾਹਲੀ ਸਾਹਿਬ / ਚਵਿੰਡਾ ਦੇਵੀ, 10 ਸਤੰਬਰ (ਵਿਨੋਦ ਭੀਲੋਵਾਲ/ ਸਤਪਾਲ ਸਿੰਘ ਢੱਡੇ )-ਪੰਜਾਬ ਦੀਆਂ ਵਿਰੋਧੀ ਪਾਰਟੀਆਂ ਕੋਲ ਕੋਈ ਚੁਣਾਵੀ ਮੁੱਦਾ ਨਹੀਂ ਰਹਿ ਗਿਆ ਜਿਸ ਕਰਕੇ ਉਹ ਆਮ ਆਦਮੀ ਪਾਰਟੀ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਖਿਲਾਫ਼ ਝੂਠੀ ਅਤੇ ਬੇਬੁਨਿਆਦ ਦੂਸ਼ਣਬਾਜੀ ਕਰ ਰਹੇ ਹਨ । ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ‘ਆਪ’ ਦੇ ਹਲਕਾ ਇੰਚਾਰਜ ਤਲਬੀਰ ਸਿੰਘ ਗਿੱਲ ਨੇ ਹਲਕਾ ਮਜੀਠਾ ਦੇ ਪਿੰਡ ਮਕੰਦਪੁਰ ਵਿਖੇ ਆਪ ਵਰਕਰਾਂ ਦੀ ਮਿਲਣੀ ਦੌਰਾਨ ਸੰਬੋਧਨ ਕਰਦਿਆਂ ਕੀਤਾ। ਗਿੱਲ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਨੇ ਸੱਤਾ ਵਿਚ ਆਉਣ ਤੋਂ ਪਹਿਲਾਂ ਸੂਬੇ ਦੀ ਜਨਤਾ ਨੂੰ ਜਿਹੜੀਆਂ ਗਾਰੰਟੀਆਂ ਦਿੱਤੀਆਂ ਸਨ ਉਹ ਇਕ ਇਕ ਕਰਕੇ ਸਾਰੀਆਂ ਪੂਰੀਆਂ ਕਰ ਦਿੱਤੀਆਂ। ਇਸ ਮੌਕੇ ਆਪ ਦੇ ਸੀਨੀਅਰ ਆਗੂ ਸ਼ਿਵਰਾਜ ਸਿੰਘ ਬਾਠ ਭੀਲੋਵਾਲ, ਬਲਜਿੰਦਰ ਸਿੰਘ ਛੀਨਾ ਸਿਆਸੀ ਸਕੱਤਰ, ਲਖਵਿੰਦਰ ਸਿੰਘ ਸਰਪੰਚ ਮਕੰਦਪੁਰ ਕੇਵਲ ਸਿੰਘ, ਕੈਪਟਨ ਸਿੰਘ ਬੀਰ ਸਿੰਘ, ਕੁਲਵੰਤ ਸਿੰਘ, ਗੁਰਨਾਮ ਸਿੰਘ, ਸਿੰਦਰਪਾਲ ਸਿੰਘ, ਬਲਜੀਤ ਸਿੰਘ ਭੀਲੋਵਾਲ, ਜਸਵਿੰਦਰ ਸਿੰਘ ਜੱਸ, ਲਖਬੀਰ ਸਿੰਘ ਨੀਟਾ, ਜਤਿੰਦਰ ਸਿੰਘ,ਗੁਰਜੀਤ ਸਿੰਘ ਬਾਠ, ਨਰਿੰਦਰ ਸਿੰਘ ਮੈਂਬਰ ਪੰਚਾਇਤ, ਸਤਨਾਮ ਸਿੰਘ ਬਾਊ, ਡਾ. ਬਲਕਾਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਆਪ ਵਰਕਰ ਅਤੇ ਆਗੂ ਹਾਜ਼ਰ ਸਨ।
ਪਿਛਲੀ ਖ਼ਬਰ ਅਮਰਪਾਲ ਸਿੰਘ ਪਾਲੀ ਤੇ ਸੰਦੀਪ ਸਿੰਘ ਉਦੋਕੇ ਵਲੋਂ ਮੈਨੇਜਰ ਜਗਰੂਪ ਸਿੰਘ ਗਿੱਲ ਮਜੀਠਾ ਦਾ ਸਨਮਾਨ ਅਗਲੀ ਖ਼ਬਰ ਸਰਕਲ ਮਹਿਤਾ ਦੀ ਲੀਡਰਸ਼ਿਪ ਵਲੋਂ ਮਹਿੰਦਰਪਾਲ ਬੱਲ ਤੇ ਜੋਰਾਵਰ ਬੱਬਾ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।